Home » ਮਾਝਾ » ਪਿੰਡ ਡੱਲ ਦੇ ਸਕੂਲ ਵਿੱਚ ਡਰੋਨ ਰਾਹੀਂ ਆਇਆ ਪਿਸਟਲ ਤੇ ਗੋਲੀਆਂ ਬਰਾਮਦ, ਇਲਾਕੇ ਵਿੱਚ ਸਹਿਮ ਦਾ ਮਾਹੌਲ

ਪਿੰਡ ਡੱਲ ਦੇ ਸਕੂਲ ਵਿੱਚ ਡਰੋਨ ਰਾਹੀਂ ਆਇਆ ਪਿਸਟਲ ਤੇ ਗੋਲੀਆਂ ਬਰਾਮਦ, ਇਲਾਕੇ ਵਿੱਚ ਸਹਿਮ ਦਾ ਮਾਹੌਲ

SHARE ARTICLE

135 Views

ਪਿੰਡ ਡੱਲ ਦੇ ਸਕੂਲ ਵਿੱਚ ਡਰੋਨ ਰਾਹੀਂ ਆਇਆ ਪਿਸਟਲ ਤੇ ਗੋਲੀਆਂ ਬਰਾਮਦ, ਇਲਾਕੇ ਵਿੱਚ ਸਹਿਮ ਦਾ ਮਾਹੌਲ

 

 

 

ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨ ਗਤੀਵਿਧੀਆਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਦੌਰਾਨ ਹਲਕਾ ਖੇਮਕਰਨ ਦੇ ਪਿੰਡ ਡੱਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਬਾਰਡਰ ਪਾਰ ਤੋਂ ਆਏ ਇੱਕ ਸ਼ੱਕੀ ਡਰੋਨ ਵੱਲੋਂ ਨਿੱਜੀ ਸਕੂਲ ਦੀ ਗਰਾਉਂਡ ਵਿੱਚ ਪੀਲਾ ਪੈਕਿਟ ਡਿੱਗਾ ਹੋਇਆ ਦੇਖਿਆ ਜਿਸ ਤੋਂ ਬਾਅਦ ਇਲਾਕੇ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਮੋਕੇ ਤੇ ਪੁੱਜੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈਕੇ ਖੋਲ ਕੇ ਦੇਖਿਆ ਤਾਂ

 

ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਟੀਮ ਮੌਕੇ ਜਾਂਚ ਦੌਰਾਨ ਪੈਕਟ ਵਿੱਚੋ ਇੱਕ ਪਿਸਟਲ ਅਤੇ ਗੋਲੀਆਂ ਬਰਾਮਦ ਹੋਈਆਂ।

 

ਪੁਲਿਸ ਅਧਿਕਾਰੀਆਂ ਅਨੁਸਾਰ ਪ੍ਰਾਰੰਭਿਕ ਜਾਂਚ ਵਿੱਚ ਇਹ ਮਾਮਲਾ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰ ਭੇਜੇ ਜਾਣ ਨਾਲ ਸੰਬੰਧਿਤ ਲੱਗ ਰਿਹਾ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਅਭਿਆਨ ਵੀ ਚਲਾਇਆ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ