Home » ਪੰਜਾਬ » ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ‘ਵਾਂ’ ਵਿਖੇ ਅੰਮ੍ਰਿਤ-ਸੰਚਾਰ , 48 ਅੰਮ੍ਰਿਤ ਅਭਿਲਾਖੀਆਂ ਨੇ ਖੰਡੇ ਬਾਟੇ ਦੀ ਪਾਹੁਲ ਛਕੀ।

ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ‘ਵਾਂ’ ਵਿਖੇ ਅੰਮ੍ਰਿਤ-ਸੰਚਾਰ , 48 ਅੰਮ੍ਰਿਤ ਅਭਿਲਾਖੀਆਂ ਨੇ ਖੰਡੇ ਬਾਟੇ ਦੀ ਪਾਹੁਲ ਛਕੀ।

SHARE ARTICLE

20 Views

ਖਾਲੜਾ 12 ਮਾਰਚ (ਗੁਰਪ੍ਰੀਤ ਸਿੰਘ ਸ਼ੈਡੀ) ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਅਤੇ ਸਾਥੀ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨਗਰ ‘ਵਾਂ’ ਤਰਨ ਤਾਰਨ ਵਿਖੇ ਮਿਤੀ 11 ਤੋਂ 14 ਮਾਰਚ 2026 ਤੱਕ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿੱਚ ਅੱਜ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ‘ਵਾਂ’ ਵਿਖੇ ਅੰਮ੍ਰਿਤ-ਸੰਚਾਰ ਕਰਵਾਇਆ ਗਿਆ ਇਸ ਮੌਕੇ 48 ਅੰਮ੍ਰਿਤ ਅਭਿਲਾਖੀਆਂ ਨੇ ਖੰਡੇ ਬਾਟੇ ਦੀ ਪਾਹੁਲ ਛਕੀ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ