Home » ਮਾਝਾ » ਮੰਡਲ ਪ੍ਰਧਾਨ ਅਮਨ ਸ਼ਰਮਾ ਖਾਲੜਾ ਵੱਲੋਂ ਕੀਤਾ ਮੋਗਾ ਰੈਲੀ ਲਈ ਕਾਫਲਾ ਰਵਾਨਾ

ਮੰਡਲ ਪ੍ਰਧਾਨ ਅਮਨ ਸ਼ਰਮਾ ਖਾਲੜਾ ਵੱਲੋਂ ਕੀਤਾ ਮੋਗਾ ਰੈਲੀ ਲਈ ਕਾਫਲਾ ਰਵਾਨਾ

SHARE ARTICLE

30 Views

ਮੰਡਲ ਪ੍ਰਧਾਨ ਅਮਨ ਸ਼ਰਮਾ ਖਾਲੜਾ ਵੱਲੋਂ ਕੀਤਾ ਮੋਗਾ ਰੈਲੀ ਲਈ ਕਾਫਲਾ ਰਵਾਨਾ

ਖਾਲੜਾ 14 ਤਾਰੀਖ ( ਗੁਰਪ੍ਰੀਤ ਸਿੰਘ ਸੈਡੀ) ਅੱਜ ਮੋਗਾ ਵਿੱਚ ਪਹੁੰਚ ਰਹੇ ਭਾਜਪਾ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਰੈਲੀ ਲਈ ਮੰਡਲ ਪ੍ਰਧਾਨ ਅਮਨ ਸ਼ਰਮਾ ਖਾਲੜਾ ਵੱਲੋਂ ਕੀਤਾ ਕਾਫਲਾ ਰਵਾਨਾ। ਇਸ ਮੌਕੇ ਮੰਡਲ ਪ੍ਰਧਾਨ ਅਮਨ ਸ਼ਰਮਾ ਖਾਲੜਾ ਨੇ ਪੱਤਰਕਾਰਾ ਨੂੰ ਦੱਸਿਆ ਕਿ ਪੰਜਾਬ ਦੇ ਲੋਕ ਕੇਂਦਰ ਵੱਲੋਂ ਆ ਰਹੀਆ ਸਕੀਮਾਂ ਕਣਕ ਅਤੇ 5 ਲੱਖ ਬੀਮਾ ਇਲਾਜ ਤੇ ਕੋਠਿਆਂ ਲਈ 4 ਲੱਖ 80 ਹਜਾਰ ਰੁਪਏ ਫਲੈਸ਼ਾ ਲਈ ਪੈਸੇ ਜਿਮੀਂਦਾਰ ਭਰਾਵਾ ਲਈ 2000 ਸਲਾਨਾ ਰੁਪਏ ਖਾਤਿਆਂ ਵਿੱਚ ਪੈ ਰਹੇ ਅਤੇ ਹੋਰ ਸਕੀਮਾਂ ਤੋਂ ਬਹੁਤ ਖੁਸ਼ ਹਨ। ਜਿਸ ਲਈ ਲੋਕ ਪੰਜਾਬ ਵਿੱਚ ਭਾਜਪਾ ਸਰਕਾਰ ਬਣਾਉਣ ਲਈ ਤਿਆਰ ਹੋਏ ਬੈਠੇ ਹਨ। ਇਸ ਮੌਕੇ ਜਰਨਲ ਸੈਕਟਰੀ ਪ੍ਰਦੀਪ ਧਵਨ,ਪ੍ਰਧਾਨ ਜਸਪਾਲ ਸਿੰਘ,ਗੋਲਡੀ ਖਾਲੜਾ,ਤਰਸੇਮ ਪਾਲ,ਬਿੰਦਾ ਖਾਲੜਾ,ਸਤਨਾਮ ਸਿੰਘ,ਕਾਬਲ ਸਿੰਘ, ਜੈਮਲ ਸਿੰਘ, ਡੌਨ ,ਪਰਮਜੀਤ ਸਿੰਘ, ਸਰਬਜੀਤ ਸਿੰਘ, ਅਮਰਪਾਲ ਸਿੰਘ, ਕਰਨਬੀਰ ਸਿੰਘ, ਗੁਰਸੇਵਕ ਸਿੰਘ, ਤਰਸੇਮ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ ਖਾਲੜਾ,ਜਗੀਰ ਸਿੰਘ ਬਖਸ਼ੀਸ਼ ਸਿੰਘ, ਜੁੱਗਾ ਸਿੰਘ, ਫੋਜੀ, ਗੁਰਲਾਲ ਸਿੰਘ ਅਤੇ ਹੋਰ ਮੈਂਬਰ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ