Home » ਪੰਜਾਬ » ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ , ਸਰਕਟ-ਹਾਊਸ ਵਿਖੇ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਸੋਧ ‘ਤੇ ਵਿਚਾਰ-ਚਰਚਾ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ , ਸਰਕਟ-ਹਾਊਸ ਵਿਖੇ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਸੋਧ ‘ਤੇ ਵਿਚਾਰ-ਚਰਚਾ ਕੀਤੀ।

SHARE ARTICLE

45 Views

ਅੱਜ ਸ੍ਰੀ ਅੰਮ੍ਰਿਤਸਰ ਸਾਹਿਬ , ਸਰਕਟ-ਹਾਊਸ ਵਿਖੇ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਸੋਧ ‘ਤੇ ਵਿਚਾਰ-ਚਰਚਾ ਕੀਤੀ। ਇਸ ਬਾਬਤ 13 ਅਪ੍ਰੈਲ 2026 ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾਇਆ ਜਾਵੇਗਾ ..

 

ਅਸੀਂ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚਾਈ, ਸੇਵਾ ਤੇ ਮਾਨਵਤਾ ਦੀ ਸਿੱਖਿਆ ਮਿਲਦੀ ਹੈ। ਜੇ ਕੋਈ ਬੇਅਦਬੀ ਕਰਕੇ ਸਾਡੀ ਆਸਥਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਹ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ, ਅਤੇ ਪੰਜਾਬ ਦੀ ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ ..

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ