Home » ਸੰਸਾਰ » ਯੂਰਪ » ਇਟਲੀ ਦੇ ਕੋਵੋ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਦੇ ਪ੍ਰਬੰਧਕ ਸਮੇਤ ਦੋ ਵਿਅਕਤੀਆਂਆਂ ਨੂੰ ਮਾਰੀ ਗੋਲੀ।

ਇਟਲੀ ਦੇ ਕੋਵੋ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਦੇ ਪ੍ਰਬੰਧਕ ਸਮੇਤ ਦੋ ਵਿਅਕਤੀਆਂਆਂ ਨੂੰ ਮਾਰੀ ਗੋਲੀ।

SHARE ARTICLE

37 Views

ਇਟਲੀ 19 ਅਪ੍ਰੈਲ : ਇਟਾਲੀਅਨ ਮੀਡੀਏ ਮੁਤਾਬਿਕ ਇਟਲੀ ਦੇ ਕੋਵੋ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਵਿਖੇ ਸ਼ੁੱਕਰਵਾਰ ਰਾਤ 11:50 ਵਜੇ ਹੋਈ ਗੋਲੀਬਾਰੀ ਦੌਰਾਨ ਮਾਰੇ ਗਏ ਦੋ ਵਿਅਕਤੀਆਂ ਵਿੱਚੋਂ ਇੱਕ ਵਿਅਕਤੀ ਰਾਜਿੰਦਰ ਸਿੰਘ ਗੁਰਦੁਆਰੇ ਦਾ ਸਾਬਕਾ ਪ੍ਰਧਾਨ ਦੱਸਿਆ ਜਾ ਰਿਹਾ ਹੈ।

ਘਟਨਾ ਅੱਜ 18 ਅਪ੍ਰੈਲ ਦਿਨ ਸ਼ਨੀਵਾਰ ਨੂੰ ਹੋਣ ਵਾਲੇ ਨਗਰ ਕੀਰਤਨ ਤੋਂ ਇੱਕ ਦਿਨ ਪਹਿਲਾਂ ਵਾਪਰੀ ਹੈ। ਗੋਲੀਬਾਰੀ ਸਮੇਂ ਗੁਰਦੁਆਰੇ ਦਾ ਪ੍ਰਧਾਨ ਕੁੱਝ ਲੋਕਾਂ ਦੇ ਸਮੂਹ ਨਾਲ ਗੱਲਬਾਤ ਕਰ ਰਿਹਾ ਸੀ।

ਕਤਲ ਕਿਨਾਂ ਨੇ ਅਤੇ ਕਿਉਂ ਕੀਤਾ ਇਸ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ ਪਰ ਇਹ ਘਟਨਾ ਸਮੁੱਚੇ ਭਾਈਚਾਰੇ ਲਈ ਨਮੋਸ਼ੀ ਦਾ ਕਾਰਨ ਬਣ ਰਹੀ ਹੈ|”

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ