ਕੇਵਲ ਸਿੰਘ ਢਿੱਲੋਂ ਬੀਜੇਪੀ ਦੇ ਸੂਬਾ ਪ੍ਰਧਾਨ ਨਿਯੁਕਤ
ਨਵ ਨਿਯੁਕਤ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਨੇ ਕਿਹਾ ਕਿ ਭਾਜਪਾ ਪਾਰਟੀ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਪੰਜਾਬ ਜੋ ਇਸ ਸਮੇਂ ਇੱਕ ਗੁੰਡਾਰਾਜ ਵਿੱਚ ਬਦਲ ਚੁੱਕਿਆ ਹੈ, ਸਾਰੇ ਮਿਲ ਕੇ ਪੰਜਾਬ ਨੂੰ ਗੁੰਡਾਰਾਜ ਤੋਂ ਮੁਕਤ ਕਰਾਂਗੇ ਅਤੇ 2027 ਵਿੱਚ ਪੰਜਾਬ ਅੰਦਰ ਕਮਲ ਦਾ ਫੁੱਲ ਖਿੜੇਗਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








