Home » ਮਾਝਾ » ਮਾਨਹਾਨੀ ਦੇ ਮਾਮਲੇ ਵਿਚ ਸਿਮਰਜੀਤ ਬੈਂਸ ਨੂੰ ਇੱਕ ਸਾਲ ਦੀ ਸਜ਼ਾ

ਮਾਨਹਾਨੀ ਦੇ ਮਾਮਲੇ ਵਿਚ ਸਿਮਰਜੀਤ ਬੈਂਸ ਨੂੰ ਇੱਕ ਸਾਲ ਦੀ ਸਜ਼ਾ

SHARE ARTICLE

20 Views

ਮਾਨਹਾਨੀ ਦੇ ਮਾਮਲੇ ਵਿਚ ਸਿਮਰਜੀਤ ਬੈਂਸ ਨੂੰ ਇੱਕ ਸਾਲ ਦੀ ਸਜ਼ਾ,

 

 

 

 

ਪਟਿਆਲਾ ਦੀ CJM ਅਦਾਲਤ ਨੇ ਸੁਣਾਇਆ ਫੈਸਲਾ

ਸਾਬਕਾ ਐਮਐਲਏ ਬ੍ਰਹਮ ਮਹਿੰਦਰਾ ਵੱਲੋਂ ਮਾਨਹਾਨੀ ਕੇਸ ਦਰਜ ਕਰਵਾਇਆ ਗਿਆ ਸੀ,

ਸਾਬਕਾ ਐਮਐਲਏ ਸਿਮਰਜੀਤ ਸਿੰਘ ਬੈਂਸ

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News