Home » ਪੰਜਾਬ » ਮਾੜੀ ਪੰਨੂਆ ਮਾਮਲਾ : ਬਿਕਮਰਜੀਤ ਕਤਲ ਮਾਮਲੇ ਦੀ ਸੀ ਬੀ ਆਈ ਜਾਂਚ ਹੋਵੇਗੀ : ਅਮਿੱਤ ਸ਼ਾਹ

ਮਾੜੀ ਪੰਨੂਆ ਮਾਮਲਾ : ਬਿਕਮਰਜੀਤ ਕਤਲ ਮਾਮਲੇ ਦੀ ਸੀ ਬੀ ਆਈ ਜਾਂਚ ਹੋਵੇਗੀ : ਅਮਿੱਤ ਸ਼ਾਹ

SHARE ARTICLE

15 Views

ਮਾੜੀ ਪੰਨੂਆ ਮਾਮਲਾ : ਬਿਕਮਰਜੀਤ ਕਤਲ ਮਾਮਲੇ ਦੀ ਸੀ ਬੀ ਆਈ ਜਾਂਚ ਹੋਵੇਗੀ : ਅਮਿੱਤ ਸ਼ਾਹ

ਅਮਿਤ ਸ਼ਾਹ ਵੱਲੋਂ ਸੀਬੀਆਈ ਜਾਂਚ ਦਾ ਭਰੋਸਾ

ਬਟਾਲਾ/ਗੁਰਦਾਸਪੁਰ, 20 ਅਕਤੂਬਰ, 2026: ਪੰਜਾਬ ਦੌਰੇ ਦੌਰਾਨ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਅਧੀਨ ਪੈਂਦੇ ਪਿੰਡ ਮਾਰੀ ਪਨਵਾਂ ਵਿਖੇ ਪਹੁੰਚ ਕੇ ਨਸ਼ਾ ਵਿਰੋਧੀ ਕਾਰਕੁਨ ਸਵਰਗੀ ਬਿਕਮਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਇਸ ਦੌਰਾਨ ਗ੍ਰਹਿ ਮੰਤਰੀ ਨੇ ਪਰਿਵਾਰ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਕਰਮਜੀਤ ਸਿੰਘ ਕਤਲ ਮਾਮਲੇ ਦੀ ਜਾਂਚ ਸੀਬੀਆਈ (CBI) ਤੋਂ ਕਰਵਾਉਣ ਦਾ ਵੱਡਾ ਭਰੋਸਾ ਦਿੱਤਾ ਹੈ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News