Home » ਪੰਜਾਬ » 75ਵੇਂ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੰਡਾ ਲਹਿਰਾਇਆ ਗਿਆ

75ਵੇਂ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੰਡਾ ਲਹਿਰਾਇਆ ਗਿਆ

SHARE ARTICLE

267 Views

ਭਾਰਤ ਦੇ 75ਵੇਂ ਗਣਤੰਤਰ ਦਿਵਸ ਮੌਕੇ ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਇਆ ਗਿਆ ਅਤੇ ਇਸ ਮੌਕੇ ਵੱਡੀ ਗਿਣਤੀ ਵਿਚ ਸਮਾਗਮ ਵਿੱਚ  ਲੋਕਾਂ ਵੱਲੋਂ ਸ਼ਿਕਰਤ ਕੀਤੀ…

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੀ ਸ਼ਾਨ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ ਅਤੇ ਕਾਮਨਾ ਕੀਤੀ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਭਾਰਤ ਦਾ ਸੰਵਿਧਾਨ ਹਮੇਸ਼ਾ ਕਾਇਮ ਰਹੇ।… ਆਪਸੀ ਭਾਈਚਾਰਕ ਸਾਂਝ ਬਣੀ ਰਹੇ…

ਇਸ ਮੌਕੇ ਦਿੱਲੀ ਵਿਖੇ ਪਰੇਡ ਨਾ ਸ਼ਾਮਲ ਕੀਤੀਆਂ ਝਾਕੀਆ ਵੀ ਇਸ ਪਰੇਡ ਵਿਚ ਸ਼ਾਮਿਲ ਕੀਤੀਆਂ ਗਈਆਂ

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News