Home » ਪੰਜਾਬ » ਪੇਪਰ ਵਿਚੋਂ ਹੋਇਆ ਫੇਲ ਹੋਇਆ ਪਾਕਿਸਤਾਨੀ ਨੋਜਵਾਨ ਆ ਗਿਆ ਹਿੰਦ ਪਾਕ ਸਰਹੱਦ ਤੇ

ਪੇਪਰ ਵਿਚੋਂ ਹੋਇਆ ਫੇਲ ਹੋਇਆ ਪਾਕਿਸਤਾਨੀ ਨੋਜਵਾਨ ਆ ਗਿਆ ਹਿੰਦ ਪਾਕ ਸਰਹੱਦ ਤੇ 

SHARE ARTICLE

102 Views

ਪੇਪਰ ਵਿਚੋਂ ਹੋਇਆ ਫੇਲ ਹੋਇਆ ਪਾਕਿਸਤਾਨੀ ਨੋਜਵਾਨ ਆ ਗਿਆ ਹਿੰਦ ਪਾਕ ਸਰਹੱਦ ਤੇ

 

ਹਿੰਦ ਪਾਕ ਸਰਹੱਦ ਖਾਲੜਾ ਬਾਰਡਰ ਦੀ ਪਲੋਅ ਪੱਤੀ ਪਿੰਡ ਰਾਜੋਕੇ ਤੋਂ ਬੀਐਸਐਫ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪਾਕ ਸਰਹੱਦ ਤੋਂ ਫੜਿਆ ਗਿਆ ਨੌਜਵਾਨ 16 ਸਾਲ ਦਾ ਹੈ ਆਪਣਾ ਨਾਮ ਅੱਬੂ ਬਰਕ ਪਿਤਾ ਐਮਡੀ ਫਰੀਦ ਪਿੰਡ ਚਟਾਨ ਵਾਲਾ ਜਿਲਾ ਕਸੂਰ ਦੱਸਦਾ ਹੈ। ਇਹ ਨੌਜਵਾਨ ਪੇਪਰਾਂ ਵਿੱਚੋਂ ਫੇਲ ਹੋ ਕੇ ਘਰੋਂ ਭੱਜਿਆ ਪਾਕਿਸਤਾਨੀ ਸਰਹੱਦ ਪਲੋਅ ਪੱਤੀ ਰਾਜੋਕੇ ਤੋਂ ਬੀਐਸਐਫ ਨੇ ਗ੍ਰਿਫਤਾਰ ਕੀਤਾ। ਇਸ ਕੋਲੋਂ ਇਕਸ ਰੁਪਏ ਦਾ ਪਾਕਿਸਤਾਨੀ ਨੋਟ ਅਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਬੀਐਸਐਫ ਵੱਲੋਂ ਇਸ ਲੜਕੇ ਨੂੰ ਥਾਣਾ ਖਾਲੜਾ ਦੀ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ