Home » ਭਾਰਤ » ਹਰਿਆਣਾ » ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਤੇ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ

ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਤੇ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ

SHARE ARTICLE

530 Views

ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਤੇ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ

ਨੌਜਵਾਨ ਸ਼ੁਭਕਰਨ ਸਿੰਘ ਉਮਰ 21 ਸਾਲ ਦੀ ਖਨੌਰੀ ਬਾਰਡਰ ਤੇ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਦੁੱਖਦਾਈ ਖਬਰ ਪ੍ਰਾਪਤ ਹੋਈ। ਸ਼ੁਭਕਰਨ ਸਿੰਘ ਬਠਿੰਡਾ ਦਾ ਰਹਿਣ ਵਾਲਾ ਸੀ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਦਿੱਲੀ ਜਾਣ ਵਾਸਤੇ ਜੱਦੋ ਜੈਤ ਕਰ ਰਹੇ ਕਿਸਾਨ ਦੀ ਖਨੌਰੀ ਬਾਰਡਰ ਤੇ ਧਰਨੇ ਦੌਰਾਨ ਗੋਲੀ ਸਿਰ ਵਿੱਚ ਵੱਜਣ ਕਾਰਨ ਸ਼ੁਭਕਰਨ ਦੀ ਮੌਤ ਹੋਈ

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News