Home » ਮਾਝਾ » ਝਬਾਲ ਦੇ ਗੱਨ ਹਾਊਸ ਵਿੱਚੋ 17 ਰਾਈਫਲਾਂ, 5 ਪਿਸਤੌਲ ਅਤੇ 58 ਰੁਪਏ ਚੋਰੀ ਕਰ ਕੇ ਲੈ ਗਏ

ਝਬਾਲ ਦੇ ਗੱਨ ਹਾਊਸ ਵਿੱਚੋ 17 ਰਾਈਫਲਾਂ, 5 ਪਿਸਤੌਲ ਅਤੇ 58 ਰੁਪਏ ਚੋਰੀ ਕਰ ਕੇ ਲੈ ਗਏ

SHARE ARTICLE

57 Views

ਤਰਨਤਾਰਨ: ਦਿਨ ਦਿਹਾੜੇ ਚੋਰਾਂ ਨੇ ਝਬਾਲ ਦੇ ਮੀਤ ਗੰਨ ਹਾਊਸ ਨੂੰ ਨਿਸ਼ਾਨਾ ਬਣਾਇਆ।

 

ਚੋਰ ਦੁਕਾਨ ‘ਚੋਂ 17 ਰਾਈਫਲਾਂ, 5 ਪਿਸਤੌਲ ਅਤੇ 58 ਕਾਰਤੂਸ ਲੈ ਕੇ ਭੱਜ ਗਏ। 

 

ਚੋਰੀ ਦੀ ਘਟਨਾ ਬਾਰੇ ਮਨਮੀਤ ਸਿੰਘ ਨੂੰ ਉਦੋਂ ਪਤਾ ਲੱਗਾ

ਅੱਜ ਦੁਪਹਿਰ ਜਦੋਂ ਉਸ ਨੇ ਦੁਕਾਨ ਖੋਲ੍ਹੀ। ਪੀੜਤ

ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਹੈ। ਘਟਨਾ ਦੀ

ਸੂਚਨਾ ਮਿਲਦੇ ਹੀ ਥਾਣਾ ਸਿਟੀ ਤਰਨਤਾਰਨ ਦੇ ਏ

ਐਸ.ਐਚ.ਓ., ਆਈ.ਪੀ.ਐਸ ਰਿਸ਼ਭ ਭੱਲਾ ਤੇ ਹੋਰ

ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ

। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੀਤ

ਗੰਨ ਹਾਊਸ ਦੇ ਨਾਲ ਲੱਗਦੀ ਦੁਕਾਨ ਦੀ ਕੰਧ ਤੋੜ ਕੇ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 

ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ