Home » ਸੰਸਾਰ » ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ 14 ਅਪ੍ਰੈਲ ਵੈਸਾਖ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਪੁਰਬ ਮਨਾਉਂਦਿਆਂ ਸਹਜ ਪਾਠ ਦੀ ਕੀਤੀ ਗਈ ਆਰੰਭਤਾ।

ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ 14 ਅਪ੍ਰੈਲ ਵੈਸਾਖ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਪੁਰਬ ਮਨਾਉਂਦਿਆਂ ਸਹਜ ਪਾਠ ਦੀ ਕੀਤੀ ਗਈ ਆਰੰਭਤਾ।

SHARE ARTICLE

251 Views

ਨਨਕਾਣਾ ਸਾਹਿਬ (12 ਅਪ੍ਰੈਲ)ਗੁਰੂ ਨਾਨਕ ਸਾਹਿਬ ਜਨਮ ਸਥਾਨ ਨਨਕਾਨਾ ਸਾਹਿਬ ਮੇਨ ਹਾਲ ਵਿੱਚ ਸਹਿਜ ਪਾਠ ਸਾਹਿਬ ਜੀ ਦੀ ਅਰੰਭਤਾ ਦੀ ਅਰਦਾਸ ਅਤੇ ਸਹਿਜ ਪਾਠ ਦੀ ਅਰੰਭਤਾ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ੧੪ ਅਪ੍ਰੈਲ ਦੇ ਸੰਬੰਧ ਵਿੱਚ ਦੇਖ ਵਿਦੇਸ਼ ਦੀਆਂ ਸੰਗਤਾਂ ਵੱਲੋਂ ਕੀਤੀ ਗਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ