Home » ਮਾਝਾ » ਸੁਵਰਨਕਾਰ ਭਾਈਚਾਰੇ ਅਤੇ ਮਿਸਤਰੀ ਭਾਈਚਾਰੇ ਨੇ ਕੀਤਾ ਰੋਸ਼ ਪ੍ਰਦਰਸਨ ਕਰਕੇ ਕੈਬਨਿਟ ਮੰਤਰੀ ਦਾ ਪੁਤਲਾ ਫੂਕਿਆ

ਸੁਵਰਨਕਾਰ ਭਾਈਚਾਰੇ ਅਤੇ ਮਿਸਤਰੀ ਭਾਈਚਾਰੇ ਨੇ ਕੀਤਾ ਰੋਸ਼ ਪ੍ਰਦਰਸਨ ਕਰਕੇ ਕੈਬਨਿਟ ਮੰਤਰੀ ਦਾ ਪੁਤਲਾ ਫੂਕਿਆ

SHARE ARTICLE

251 Views

ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਹਲਕਾ ਪੱਟੀ ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪੁਤਲਾ ਫੂਕਿਆ ਗਿਆ ਇਸ ਸਬੰਧੀ ਕਈ ਕਾਂਗਰਸੀ ਆਗੂਆਂ ਅਤੇ ਸੁਵਰਨਕਾਰ ਭਾਈਚਾਰੇ ਅਤੇ ਮਿਸਤਰੀ ਭਾਈਚਾਰੇ ਨੇ ਕੀਤਾ ਰੋਸ਼ ਪ੍ਰਦਰਸਨ। ਪੱਟੀ ਦੇ ਘੰਟਾ ਘਰ ਕੁੱਲਾ ਚੌਂਕ ਵਿਖੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਵਿਰੁੱਧ ਪਿਛਲੇ ਦਿਨੀਂ ਇਕ ਵਰਕਰ ਮਿਲਣੀ ਦੌਰਾਨ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਅਤੇ ਸੁਨਿਆਰਾ ਬਰਾਦਰੀ ਅਤੇ ਮਿਸਤਰੀਆਂ ਵਿਰੁਧ ਭੱਦੀ ਸ਼ਬਦਾਵਲੀ ਵਰਤੀ ਜਿਸ ਦੇ ਰੋਸ਼ ਅਤੇ ਸੁਨਿਆਰਾ ਬਿਰਾਦਰੀ ਅਤੇ ਮਿਸਤਰੀ ਬਿਰਾਦਰੀ ਭਾਈਚਾਰੇ ਵੱਲੋਂ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪੁਤਲਾ ਫੂਕਿਆ ਜਾ ਰਿਹਾ ਹੈ ਇਸ ਸਬੰਧੀ ਕਾਂਗਰਸ ਪਾਰਟੀ ਦੇ ਕਈ ਸਿਨੀਅਰ ਆਗੂਆਂ ਨੇ ਕੀਤੀ ਕੜੀ ਨਿੰਦਾ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ