ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਹੋਇਆ ਦਿਹਾਂਤ ” ਅਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਯੂਨੀਅਨ ਦੇ ਸਮੂਹ ਪੱਤਰਕਾਰ ਭਾਈਚਾਰੇ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਭਿੱਖੀਵਿੰਡ 6 ਮਈ ( ਗੁਰਪ੍ਰੀਤ ਸਿੰਘ ਸੈਂਡੀ )- ਸੀਨੀਅਰ ਪੱਤਰਕਾਰ ਚਾਨਣ ਸਿੰਘ ਮਾੜੀਮੇਘਾ ਅਤੇ ਉਹਨਾਂ ਦੇ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋੰ ਉਹਨਾ ਦੇ ਸਤਿਕਾਰਯੋਗ ਪਿਤਾ ਸ੍ ਦੇਸ਼ਾ ਸਿੰਘ ਸੰਧੂ 6 ਮਈ ਦਿਨ ਸੋਮਵਾਰ ਨੂੰ ਪ੍ਰਮਾਤਮਾ ਵੱਲੋ ਦਿੱਤੀ ਹੋਈ ਸਵਾਂਸਾ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾ ਵਿੱਚ ਜਾ ਬਿਰਾਜੇ। ਉਹਨਾ ਦਾ ਅੰਤਿਮ ਸੰਸਕਾਰ ਪਿੰਡ ਮਾੜੀਮੇਘਾ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆ ਵਿੱਚ ਚੰਡੀਗੜ੍ਹ ਪੰਜਾਬ ਜਨਰਲਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਪੱਟੀ,ਵਾਈਸ ਪੰਜਾਬ ਪ੍ਰਧਾਨ ਪੱਤਰਕਾਰ ਸਵਿੰਦਰ ਸਿੰਘ ਬਲੇਹਰ, ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਸਮਰਾ,ਤਹਿਸੀਲ ਪ੍ਰਧਾਨ ਸਰਬਜੀਤ ਸਿੰਘ ਛੀਨਾ,ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸੈੰਡੀ,ਬਲਾਕ ਪ੍ਰਧਾਨ ਝਬਾਲ ਮਨਜੀਤ ਸਿੰਘ,ਮਨਜੀਤ ਸਿੰਘ ਰੰਧਾਵਾ ਬਲਾਕ ਪ੍ਰਧਾਨ ਝਬਾਲ,ਸੀਨੀਅਰ ਮੀਤ ਪ੍ਰਧਾਨ ਦਿਆਲਪੁਰਾ ਬਲਵੀਰ ਸਿੰਘ ਖਾਲਸਾ,ਬਲਾਕ ਪ੍ਰਧਾਨ ਭਿੱਖੀਵਿੰਡ ਸੁਰਜੀਤ ਕੁਮਾਰ ਬੌਬੀ,ਸਕੱਤਰ ਅਮਰਗੌਰ ਸਿੰਘ,ਸੀਨੀਅਰ ਮੀਤ ਪ੍ਰਧਾਨ ਸੰਦੀਪ ਕੁਮਾਰ ਉੱਪਲ,ਸਕੱਤਰ ਵਿੱਕੀ ਮਹਿਤਾ,ਸਰਕਲ ਪ੍ਰਧਾਨ ਖਾਲੜਾ ਜਗਤਾਰ ਸਿੰਘ ਖਾਲੜਾ,ਜਨਰਲ ਸਕੱਤਰ ਸੁਰਿੰਦਰ ਕੁਮਾਰ ਨੀਟੂ,ਮੀਤ ਪ੍ਰਧਾਨ ਦਾਰਾ ਸਿੰਘ ਡੱਲ,ਬਲਾਕ ਪ੍ਰਧਾਨ ਪੱਟੀ ਹੈਪੀ ਸਭਰਾ,ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ, ਦੁੱਬਲੀ,ਜਗਜੀਤ ਸਿੰਘ ਡੱਲ ਬਲਾਕ ਪ੍ਰਧਾਨ ਵਲਟੋਹਾ,ਜਨਰਲ ਸੈਕਟਰੀ ਗੁਰਪਾਲ ਸਿੰਘ ਹੈਪੀ ਦਿੱਲੀ,ਮੀਤ ਪ੍ਰਧਾਨ ਗੁਰਬੀਰ ਸਿੰਘ ਗੰਡੀਵਿੰਡ,ਸੀਨੀਅਰ ਮੀਤ ਪ੍ਰਧਾਨ ਖਾਲੜਾ ਰਾਜੇਸ਼ ਕੁਮਾਰ ਸ਼ਰਮਾ,ਮੀਤ ਪ੍ਰਧਾਨ ਅਮਨ ਸ਼ਰਮਾ ਖਾਲੜਾ,ਸੀਨੀਅਰ ਮੀਤ ਪ੍ਰਧਾਨ ਝਬਾਲ ਨਰਿੰਦਰ ਸਿੰਘ,ਖਜਾਨਚੀ ਮਨਜੀਤ ਸਿੰਘ ਪੱਟੀ,ਜਨਰਲ ਸਕੱਤਰ ਰਣਜੀਤ ਕੁਮਾਰ ਬੱਬੂ,ਸਰਕਲ ਪ੍ਰਧਾਨ ਦਿਆਲਪੁਰਾ ਸੁਖਬੀਰ ਸਿੰਘ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।