Home » ਮਾਝਾ » ਖੇਮਕਰਨ ਦੇ ਪਿੰਡ ਮਹਿੰਦੀਪੁਰ ਚ ਕਿਸਾਨ ਦੇ ਪੁੱਤ ਦੀ ਕਰੰਟ ਲੱਗਣ ਨਾਲ ਮੋਤ

ਖੇਮਕਰਨ ਦੇ ਪਿੰਡ ਮਹਿੰਦੀਪੁਰ ਚ ਕਿਸਾਨ ਦੇ ਪੁੱਤ ਦੀ ਕਰੰਟ ਲੱਗਣ ਨਾਲ ਮੋਤ

SHARE ARTICLE

108 Views

ਸਰਹੱਦੀ ਪਿੰਡ ਮਹਿੰਦੀਪੁਰ ਚ ਕਿਸਾਨ ਦੇ ਪੁੱਤ ਦੀ ਕਰੰਟ ਲੱਗਣ ਨਾਲ ਮੋਤ

 

ਹਲਕਾ ਖੇਮਕਰਨ ਦੇ ਨਜ਼ਦੀਕ ਪੈਂਦੇ ਸਰਹੱਦੀ ਪਿੰਡ ਮਹਿੰਦੀਪੁਰ ਚ ਅੱਜ ਦੁਪਾਹਿਰ ਨੂੰ ਇੱਕ ਕਿਸਾਨ ਦੇ ਨੋਜਵਾਨ ਪੁੱਤਰ ਦੀ ਅਚਾਨਕ ਕਰੰਟ ਲੱਗਣ ਨਾਲ ਮੋਤ ਹੋ ਜਾਣ ਦੀ ਬਹੁਤ ਦੁੱਖਦਾਈ ਘਟਨਾ ਵਾਪਰੀ ਹੈ।ਜਿਸ ਕਾਰਨ ਸਾਰੇ ਪਿੰਡ ਚ ਸ਼ੋਕ ਲਹਿਰ ਦੋੜ ਗਈ ਹੈ।ਮਿੱਲੀ ਜਾਣਕਾਰੀ ਅਨੁਸਾਰ ਕਿਸਾਨ ਬੋਹੜ ਸਿੰਘ ਅਕਾਲੀ ਦਾ ਨੋਜਵਾਨ ਲੜਕਾ ਜਗਬੀਰ ਸਿੰਘ ਜਿਸ ਦਾ ਅਜੇ ਕੁਝ ਮਹੀਨੇ ਪਹਿਲਾਂ ਵਿਆਹ ਹੋਇਆ ਸੀ।ਅੱਜ ਫਸਲ ਨੂੰ ਸਪਰੇਅ ਕਰਨ ਗਿਆ ਤੇ ਅਚਾਨਕ ਟਿਊਬਵੈਲ ਸ਼ਾਰਟ ਹੋਣ ਕਾਰਨ ਕਰੰਟ ਦੀ ਲਪੇਟ ਚ ਆ ਗਿਆ।ਜਿਸ ਕਾਰਨ ਉਸ ਦੀ ਮੋਕੇ ਤੇ ਮੋਤ ਹੋ ਗਈ।ਇਸ ਦੁੱਖਦਾਈ ਘਟਨਾ ਨੂੰ ਲੈ ਕੇ ਹਰ ਪਿੰਡ ਵਾਸੀ ਦੀ ਅੱਖ ਚ ਅੱਥਰੂ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ