Home » ਸੰਸਾਰ » ਜਰਮਨੀ » ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਫਰੈਂਕਫੋਰਟ/ਜਰਮਨੀ ਵੱਲੋੰ ਬਾਬਾ ਪ੍ਰੇਮ ਸਿੰਘ ਮੁਰਾਲਾ ਜੀ ਮਿੱਠੀ ਯਾਦ ਨੂੰ ਸਮੱਰਪਿਤ 21 ਜੁਲਾਈ 2024 ਨੂੰ ਕਰਵਾਇਆ 25ਵਾਂ ਕਬੱਡੀ ਟੂਰਨਾਮੈਂਟ ਅਤੇ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ। ਮੇਲਾ ਫੋਟੋਆਂ ਦੀ ਜੁਬਾਨੀ ਦੇਖੋਃ

ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਫਰੈਂਕਫੋਰਟ/ਜਰਮਨੀ ਵੱਲੋੰ ਬਾਬਾ ਪ੍ਰੇਮ ਸਿੰਘ ਮੁਰਾਲਾ ਜੀ ਮਿੱਠੀ ਯਾਦ ਨੂੰ ਸਮੱਰਪਿਤ 21 ਜੁਲਾਈ 2024 ਨੂੰ ਕਰਵਾਇਆ 25ਵਾਂ ਕਬੱਡੀ ਟੂਰਨਾਮੈਂਟ ਅਤੇ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ। ਮੇਲਾ ਫੋਟੋਆਂ ਦੀ ਜੁਬਾਨੀ ਦੇਖੋਃ

SHARE ARTICLE

369 Views

ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਫਰੈਂਕਫੋਰਟ/ਜਰਮਨੀ ਵੱਲੋੰ ਬਾਬਾ ਪ੍ਰੇਮ ਸਿੰਘ ਮੁਰਾਲਾ ਜੀ ਮਿੱਠੀ ਯਾਦ ਨੂੰ ਸਮੱਰਪਿਤ 21 ਜੁਲਾਈ 2024 ਨੂੰ ਕਰਵਾਇਆ 25ਵਾਂ ਕਬੱਡੀ ਟੂਰਨਾਮੈਂਟ ਅਤੇ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ। ਮੇਲਾ ਫੋਟੋਆਂ ਦੀ ਜੁਬਾਨੀ ਦੇਖੋ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ