Home » ਸੰਸਾਰ » ਜਰਮਨੀ » ਸਰਦਾਰ ਨਰਿੰਦਰ ਸਿੰਘ ਘੋਤਰਾ, ਸਰਦਾਰ ਅਨੂਪ ਸਿੰਘ ਫਰੈਂਕਫੋਰਟ ਹੋਰਾਂ ਦੇ ਮਾਤਾ ਬਲਵੰਤ ਕੌਰ ਜੀ ਕਰ ਗਏ ਅਕਾਲ ਚਲਾਣਾ।

ਸਰਦਾਰ ਨਰਿੰਦਰ ਸਿੰਘ ਘੋਤਰਾ, ਸਰਦਾਰ ਅਨੂਪ ਸਿੰਘ ਫਰੈਂਕਫੋਰਟ ਹੋਰਾਂ ਦੇ ਮਾਤਾ ਬਲਵੰਤ ਕੌਰ ਜੀ ਕਰ ਗਏ ਅਕਾਲ ਚਲਾਣਾ।

SHARE ARTICLE

382 Views

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ॥
ਫਰੈਂਕਫਰਟ 14 ਅਕਤੂਬਰ (ਖਿੜਿਆ ਪੰਜਾਬ) ਸਰਦਾਰ ਨਰਿੰਦਰ ਸਿੰਘ ਅਤੇ ਸਰਦਾਰ ਅਨੂਪ ਸਿੰਘ ਫਰੈਂਕਫਰਟ ਹੋਰਾਂ ਦੇ ਸਤਿਕਾਰਯੋਗ ਮਾਤਾ ਬਲਵੰਤ ਕੌਰ ਜੀ ਮਿਤੀ 13.10.2024 ਨੂੰ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ , ਅਕਾਲ ਪੁਰਖ ਦੇ ਚਰਣਾਂ ਵਿੱਚ ਜਾ ਬਿਰਾਜੇ ਹਨ। ਸਤਿਗੁਰੂ ਰਹਿਮਤ ਕਰਕੇ ਮਾਂ ਜੀ ਨੂੰ ਆਪਣੇ ਚਰਣਾਂ ਵਿੱਚ ਨਿਵਾਸ ਬਖਸ਼ਣ। ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ