Home » ਪੰਜਾਬ » ਵਿਰਸਾ ਸਿੰਘ ਵਲਟੋਹਾ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ ।

ਵਿਰਸਾ ਸਿੰਘ ਵਲਟੋਹਾ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ ।

SHARE ARTICLE

560 Views

ਤਰਨ ਤਾਰਨ 15 ਅਕਤੂਬਰ (ਖਿੜਿਆ ਪੰਜਾਬ) ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੇ ਵਿੱਚ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ 24 ਘੰਟੇ ਦੇ ਵਿੱਚ ਇਹ ਕਾਰਵਾਈ ਕੀਤੀ ਜਾਵੇ ਪਰ ਇਸ ਦੌਰਾਨ ਵਿਰਸਾ ਸਿੰਘ ਵਲਟੋਹਾ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸੰਕਟ ਵਿੱਚ ਨਹੀਂ ਪਾਉਣਾ ਚਾਹੁੰਦਾ ਇਸ ਲਈ ਮੈਂ ਆਪ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਰਿਹਾ ਹਾਂ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ