Home » ਸੰਸਾਰ » ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸਜਾਏ ਗਏ ਨਗਰ ਕੀਰਤਨ ਦੇ ਅਲੋਕਿਕ ਦ੍ਰਿਸ਼

ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸਜਾਏ ਗਏ ਨਗਰ ਕੀਰਤਨ ਦੇ ਅਲੋਕਿਕ ਦ੍ਰਿਸ਼

SHARE ARTICLE

272 Views

ਨਨਕਾਣਾ ਸਾਹਿਬ 15 ਨਵੰਬਰ (ਖਿੜਿਆ ਪੰਜਾਬ)

ਗੁਰੂ ਨਾਨਕ ਸਾਹਿਬ ਜੀ ਦੇ ਜਨਮ ਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸਜਾਏ ਗਏ ਨਗਰ ਕੀਰਤਨ ਅਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਦੇ ਅਲੌਕਿਕ ਦ੍ਰਿਸ਼

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

One Response

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ