Home » ਪੰਜਾਬ » ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਸਮੇਤ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਸਮੇਤ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

SHARE ARTICLE

54 Views

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਸਮੇਤ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਸਮੇਤ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਸ਼ਹਾਦਤ ਵਾਲੀ ਇਹ ਪਾਵਨ ਧਰਤੀ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ, ਜਬਰ- ਜ਼ੁਲਮ ਅਤੇ ਦਮਨ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ