Home » ਪੰਜਾਬ » ਸਮੂਹ ਮਿਸ਼ਨਰੀ ਕਾਲਜਾਂ ਦੀ ਹੋਈ ਸਾਂਝੀ ਵੀਚਾਰ ਗੋਸ਼ਟੀ

ਸਮੂਹ ਮਿਸ਼ਨਰੀ ਕਾਲਜਾਂ ਦੀ ਹੋਈ ਸਾਂਝੀ ਵੀਚਾਰ ਗੋਸ਼ਟੀ

SHARE ARTICLE

260 Views

ਸਮੂਹ ਮਿਸ਼ਨਰੀ ਕਾਲਜਾਂ ਦੀ ਸਾਂਝੀ ਵੀਚਾਰ ਗੋਸ਼ਟੀ

kiਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਵਲੋਂ ਪ੍ਰਬੰਧ ਕੀਤਾ ਗਿਆ। ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ , ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਭਗਤ ਪੂਰਨ ਸਿੰਘ ਗੁਰਮਤਿ ਕਾਲਜ ਰੋਹਣੋਂ ਖੰਨਾ ਆਦਿ ਦੇ ਪ੍ਰਬੰਧਕ ਅਧਿਆਪਕ ਅਤੇ ਪ੍ਰਚਾਰਕ ਵੀ ਸ਼ਾਮਲ ਹੋਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ