Home » ਮਾਝਾ » ਪਿੰਡ ਸਭਰਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਵਿਨੋਦ ਸਾਈਗਲ ਪਰਿਵਾਰ ਵੱਲੋਂ ਵੱਧਦੀ ਠੰਢ ਦੇ ਮੱਦੇਨਜ਼ਰ ਲੋੜਵੰਦ ਗਰੀਬ ਬੱਚਿਆਂ ਨੂੰ ਬੂਟ ਜੁਰਾਬਾਂ ਵੰਡੇ

ਪਿੰਡ ਸਭਰਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਵਿਨੋਦ ਸਾਈਗਲ ਪਰਿਵਾਰ ਵੱਲੋਂ ਵੱਧਦੀ ਠੰਢ ਦੇ ਮੱਦੇਨਜ਼ਰ ਲੋੜਵੰਦ ਗਰੀਬ ਬੱਚਿਆਂ ਨੂੰ ਬੂਟ ਜੁਰਾਬਾਂ ਵੰਡੇ

SHARE ARTICLE

264 Views

ਪਿੰਡ ਸਭਰਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਵਿਨੋਦ ਸਾਈਗਲ ਪਰਿਵਾਰ ਵੱਲੋਂ ਵੱਧਦੀ ਠੰਢ ਦੇ ਮੱਦੇਨਜ਼ਰ ਲੋੜਵੰਦ ਗਰੀਬ ਬੱਚਿਆਂ ਨੂੰ ਬੂਟ ਜੁਰਾਬਾਂ ਵੰਡੇ ਗਏ

ਪੱਟੀ 17 ਦਸੰਬਰ (ਹੈਪੀ ਸਭਰਾ) ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਵਿਨੋਦ ਸਾਈਗਲ ਪਰਿਵਾਰ ਵੱਲੋਂ ਵੱਧਦੀ ਠੰਢ ਦੇ ਮੱਦੇਨਜ਼ਰ ਲੋੜਵੰਦ ਗਰੀਬ ਬੱਚਿਆਂ ਨੂੰ ਬੂਟ ਜੁਰਾਬਾਂ ਵੰਡੇ ਗਏ ਇਸ ਮੌਕੇ ਸਾਬਕਾ ਸਰਪੰਚ ਡਾਕਟਰ ਰਜਿੰਦਰ ਸਿੰਘ ਨੇ ਅਤੇ ਪਿੰਡ ਦੇ ਮੋਹਤਬਾਰ ਵਿਅਕਤੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਈਗਲ ਪਰਿਵਾਰ ਵੱਲੋਂ ਸਮੇ ਸਮੇ ਸਿਰ ਅਨੇਕਾਂ ਸਮਾਜਸੇਵੀ ਕੰਮ ਕੀਤੇ ਜਾਂਦੇ ਹਨ ਇਸ ਮੋਕੇ ਸਰਕਾਰ ਐਲੀਮੈਂਟਰੀ ਸਕੂਲ ਦੇ ਅਧਿਆਪਕਾਂ ਨੇ ਵਿਨੋਦ ਸਾਈਗਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ