ਅੱਜ ਵਰਕਿੰਗ ਕਮੇਟੀ ਨੇ ਕੀਤਾ ਅਸਤੀਫਾ ਪ੍ਰਵਾਨ ਸੁਖਬੀਰ ਸਿੰਘ ਬਾਦਲ ਬਣੇ ਸਾਬਕਾ ਪ੍ਰਧਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਜ ਵਰਕਿੰਗ ਕਮੇਟੀ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ ਨੂੰ ਪ੍ਰਧਾਨਗੀ ਦੇ ਅਹੁਦੇ ਨੂੰ ਅਸਤੀਫਾ ਦਿੱਤਾ ਸੀ। ਜੋ ਬਾਅਦ ਵਿੱਚ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਵੱਲੋਂ ਪਾਰਟੀ ਨੂੰ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਸਮਾਂ ਦਿੱਤਾ ਗਿਆ ਸੀ। ਅਕਾਲੀ ਦਲ ਤੋਂ ਬਾਗੀ ਧੜੇ ਵੱਲੋਂ ਲਗਾ ਤਾਰ ਮੰਗ ਕੀਤੀ ਜਾ ਰਹੀ ਸੀ ਕਿ ਅਸਤੀਫਾ ਮਨਜ਼ੂਰ ਕੀਤਾ ਜਾਵੇ ਪਰ ਆਨਾਕਾਨੀ ਕਰਨ ਤੋਂ ਬਾਅਦ ਆਖ਼ਰਕਾਰ ਬਾਦਲ ਦਾ ਵਰਕਿੰਗ ਕਮੇਟੀ ਨੂੰ ਅਸਤੀਫਾ ਪ੍ਰਵਾਨ ਕਰਨਾ ਪਿਆ। ਲਗਾਤਾਰ ਲੋਕਾਂ ਵਿੱਚ ਚਰਚਾ ਚੱਲ ਰਹੀ ਸੀ ਕਿ ਸ਼੍ਰੋਮਣੀ ਅਕਾਲੀ ਦਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਅਣਦੇਖੀ ਕਰ ਰਿਹਾ ਹੈ। ਪਾਰਟੀ ਆਗੂ ਲਗਾਤਾਰ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਪਦ ਤੇ ਬਰਕਰਾਰ ਰੱਖਣਾ ਚਾਹੁੰਦੇ ਸਨ। ਪਰ ਉਨ੍ਹਾਂ ਵੱਲੋਂ ਅੱਜ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਤੇ ਹੋਰ ਮੁੱਦਿਆਂ ਤੇ ਚਰਚਾ ਵੀ ਹੋਈ। ਇਸ ਤੋਂ ਅੱਗੇ ਜਾ ਕੇ ਕਿਸਤਰ੍ਹਾਂ ਦਾ ਮਾਹੌਲ ਬਣਦਾ ਸਮੇਂ ਦੀ ਗੱਲ ਰਹੇਗੀ। ਹੁਣ 20 ਜਨਵਰੀ ਨੂੰ ਨਵੀਂ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਹੋ ਰਹੀ ਹੈ।1 ਮਾਰਚ ਨੂੰ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN









