Home » ਮਾਝਾ » ਦੋਸਤ ਵਲੋਂ ਦੋਸਤ ਦਾ ਕੀਤਾ ਗਿਆ ਕਤਲ

ਦੋਸਤ ਵਲੋਂ ਦੋਸਤ ਦਾ ਕੀਤਾ ਗਿਆ ਕਤਲ

SHARE ARTICLE

279 Views

 

 

ਦੋਸਤ ਵਲੋਂ ਦੋਸਤ ਦਾ ਕੀਤਾ ਗਿਆ ਕਤਲ ਪਿੰਡ ਕੋਟ ਧਰਮ ਚੰਦ ਵਿਚ ਚੱਲੀ ਗੋਲੀ 1 ਨੌਜਵਾਨ ਦੀ ਹੋਈ ਮੌਤ

 

 

ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮ ਚੰਦ ਕਲਾ ਵਿਚ ਦੋਸਤ ਵਲੋਂ ਦੋਸਤ ਦਾ ਕੀਤਾ ਗਿਆ ਕਤਲ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ

ਪਰਿਵਾਰਕ ਮੈਂਬਰਾਂ ਨੇ ਇਸ ਬਾਰੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਤਨਾਮ ਸਿੰਘ ਜੋ ਕਿ ਪਿੰਡ ਪੰਡੋਰੀ ਗੋਲਾ ਦਾ ਵਾਸੀ ਜਿਸਦੀ ਦੋਸਤੀ ਅਨਮੋਲ ਨਾਂਅ ਦੇ ਲੜਕੇ ਨਾਲ ਸੀ ਉਨ੍ਹਾਂ ਵਲੋਂ ਉਨ੍ਹਾਂ ਦੇ ਲੜਕੇ ਨੂੰ ਬਾਹਰ ਲਿਜਾਕੇ ਉਸਨੂੰ ਗੋਲੀ ਮਾਰ ਦਿੱਤੀ ਗਈ ।ਜਿਸ ਜਾਣਕਾਰੀ ਮਿਲਣ ਤੇ ਉਹ ਹਸਪਤਾਲ ਪੁੱਜੇ ਤਾਂ ਸਾਡੇ ਲੜਕੇ ਦੀ ਮੌਤ ਹੀ ਚੁੱਕੀ ਸੀ ਉਨ੍ਹਾਂ ਕਿਹਾ ਕਿ ਪੁਲੀਸ ਨੇ ਮੌਕੇ ਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ‌।ਜਿਨ੍ਹਾਂ ਸਾਡੇ ਲੜਕੇ ਨੂੰ ਗੋਲੀ ਮਾਰਨ ਦੀ ਗੱਲ ਵੀ ਕਬੂਲ ਕਰ ਲਈ ਉਨ੍ਹਾਂ ਕਿਹਾ ਕਿ ਇਹ ਹੁਣ ਪੁਲਿਸ ਜਾਂਚ ਦਾ ਵਿਸ਼ਾ ਹੈ ਕਿ ਉਨ੍ਹਾਂ ਸਾਡੇ ਲੜਕੇ ਨੂੰ ਗੋਲੀ ਕਿਉਂ ਮਾਰੀ

ਇਸ ਸੰਬੰਧੀ ਥਾਣਾ ਝਬਾਲ ਤੋਂ ਆਏ ਪੁਲੀਸ ਅਧਿਕਾਰੀ ਨੇ ਕਿਸੇ ਕਿਸਮ ਦਾ ਜਾਣਕਾਰੀ ਦੇਣ ਸੰਕੋਚ ਕੀਤਾ ਅਤੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ