Home » ਮਾਝਾ » ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ /ਦਿੱਲੀ ਵਾਸੀਆਂ ਨੂੰ ਹਾਰਦਿਕ ਵਧਾਈ ਅਤੇ ਧੰਨਵਾਦ ,ਹੁਣ ਪੰਜਾਬ ਦੀ ਵਾਰੀ :- ਹਰਦੇਵ ਸਿੰਘ ਉੱਭਾ

ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ /ਦਿੱਲੀ ਵਾਸੀਆਂ ਨੂੰ ਹਾਰਦਿਕ ਵਧਾਈ ਅਤੇ ਧੰਨਵਾਦ ,ਹੁਣ ਪੰਜਾਬ ਦੀ ਵਾਰੀ :- ਹਰਦੇਵ ਸਿੰਘ ਉੱਭਾ 

SHARE ARTICLE

229 Views

ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ /ਦਿੱਲੀ ਵਾਸੀਆਂ ਨੂੰ ਹਾਰਦਿਕ ਵਧਾਈ ਅਤੇ ਧੰਨਵਾਦ ,ਹੁਣ ਪੰਜਾਬ ਦੀ ਵਾਰੀ :- ਹਰਦੇਵ ਸਿੰਘ ਉੱਭਾ 

ਤਰਨਤਾਰਨ ਸਾਹਿਬ ( ਗੁਰਪ੍ਰੀਤ ਸਿੰਘ ਸੈਡੀ) ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਤੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਲੀ ਵਿਧਾਨ ਸਭਾ ਚੋਣਾ ਵਿੱਚ ਭਾਜਪਾ ਦੀ ਜਿੱਤ ਤੇ ਖੁਸ਼ੀ ਦਾ ਇਜ਼ਹਾਰ ਕਰਦਿਆ ਤੇ ਭਾਜਪਾ ਵਰਕਰਾ ਨੂੰ ਵਧਾਈਆ ਦਿੰਦੇ ਕਿਹਾ ਕਿ ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ ਹੋ ਗਿਆ ਹੈ,ਇਸ ਲਈ ਦਿੱਲੀ ਵਾਸੀਆਂ ਨੂੰ ਹਾਰਦਿਕ ਵਧਾਈਆ ਤੇ ਬਹੁਤ ਬਹੁਤ ਧੰਨਵਾਦ ,ਉਹਨਾ ਕਿਹਾ ਕਿ 

ਹੁਣ ਪੰਜਾਬ ਦੀ ਵਾਰੀ ਹੈ ,ਪੰਜਾਬੀ ਵੀ ਭਾਜਪਾ ਨੂੰ ਮੌਕਾ ਦੇਣਗੇ,ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੀ ਜਨਤਾ ਨੂੰ ਸਾਫ ਸੁਥਰਾ ਪਾਣੀ ਤੇ ਹੋਰ ਲੋੜੀਦੀਆਂ ਸਹੂਲਤਾ ਮੁਹੱਈਆ ਕਰਵਾਉਣ ਵਿੱਚ ਨਾਕਾਮ ਸਾਬਿਤ ਹੋਈ, ਸਿਰਫ ਸਰਾਬ ਦਾ ਪ੍ਰਚਾਰ ਕਰਨ ਵਿਚ ਮਸਤ ਰਹੀ।ਉਹਨਾ ਕਿਹਾ ਕਿ ਦਿੱਲੀ ਦੀ ਭਾਜਪਾ ਸਰਕਾਰ ਦਿੱਲੀ ਵਾਸੀਆਂ ਦੀਆ ਉਮੀਦਾ ਤੇ ਖਰਾ ਉਤਰੇਗੀ ਤੇ ਦਿੱਲੀ ਦਾ ਵਿਕਾਸ ਕਰੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ