Home » ਮਾਝਾ » ਭਾਜਪਾ ਵੱਲੋ ਆਪ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੂੰ ਵਿਖਾਇਆ ਦਿੱਲੀ ਵਿੱਚ ਹਾਰ ਦਾ ਮੂੰਹ-ਮੰਡਲ ਪ੍ਰਧਾਨ ਅਮਨ ਸ਼ਰਮਾ ਖਾਲੜਾ

ਭਾਜਪਾ ਵੱਲੋ ਆਪ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੂੰ ਵਿਖਾਇਆ ਦਿੱਲੀ ਵਿੱਚ ਹਾਰ ਦਾ ਮੂੰਹ-ਮੰਡਲ ਪ੍ਰਧਾਨ ਅਮਨ ਸ਼ਰਮਾ ਖਾਲੜਾ

SHARE ARTICLE

268 Views

ਭਾਜਪਾ ਵੱਲੋ ਆਪ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੂੰ ਵਿਖਾਇਆ ਦਿੱਲੀ ਵਿੱਚ ਹਾਰ ਦਾ ਮੂੰਹ-ਮੰਡਲ ਪ੍ਰਧਾਨ ਅਮਨ ਸ਼ਰਮਾ ਖਾਲੜਾ।

ਖਾਲੜਾ 10 ਫਰਵਰੀ (ਗੁਰਪ੍ਰੀਤ ਸਿੰਘ ਸੈਡੀ) ਅੱਜ ਪਿੰਡ ਖਾਲੜਾ ਵਿਖੇ ਭਾਜਪਾ ਦੀ ਦਿੱਲੀ ਚੋਣਾਂ ਵਿੱਚ ਹੋਈ ਜਿੱਤ ਤੇ ਲੱਡੂ ਵੱਢਦੇ ਹੋਏ ਮੰਡਲ ਪ੍ਰਧਾਨ ਅਮਨ ਸ਼ਰਮਾ ਖਾਲੜਾ ਅਤੇ ਜਰਨਲ ਸੈਕਟਰੀ ਪ੍ਰਦੀਪ ਧਵਨ ਅਤੇ ਪ੍ਰਧਾਨ ਜਸਪਾਲ ਸਿੰਘ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਕਿਹਾ ਕਿ ਭਾਜਪਾ ਨਰਿੰਦਰ ਭਾਈ ਮੋਦੀ ਅਤੇ ਪ੍ਰਵੇਸ਼ ਵਰਮਾ ਵੱਲੋ ਆਮ ਆਦਮੀ ਦੇ ਦਿੱਲੀ ਪੰਜਾਬ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿੱਚ ਵਿਖਾਇਆ ਹਾਰ ਮੂੰਹ ਦਿਖਾਇਆ ਇਸ ਤੋੰ ਪਤਾ ਚੱਲਦਾ ਹੈ ਕਿ ਕੇਜਰੀਵਾਲ ਨੂੰ ਦਿੱਲੀ ਵਿੱਚ ਲੋਕ ਪਸੰਦ ਨਹੀ ਕਰਦੇ ਇਸੇ ਤਰਾਂ ਪੰਜਾਬ ਦੇ ਲੋਕ ਵੀ ਆਮ ਆਦਮੀ ਪਾਰਟੀ ਤੋਂ ਦੁੱਖੀ ਹੋ ਚੁੱਕੇ ਹਨ ਆ ਰਹੀਆ ਵਿਧਾਨ ਸਭਾ ਦੀ ਵੋਟਾ ਵਿੱਚ ਲੋਕ ਪੰਜਾਬ ਵਿੱਚ ਆਪਣਾ ਇਕ ਇਕ ਕੀਮਤੀ ਵੋਟ ਭਾਜਪਾ ਨੂੰ ਪਾ ਕੇ ਆਮ ਆਦਮੀ ਪਾਰਟੀ ਨੂੰ ਚਲਦਾ ਕਰ ਭਾਜਪਾ ਦੀ ਸਰਕਾਰ ਬਣਾਉਣਗੇ। ਇਸ ਮੌਕੇ ਤੇ ਜਰਨਲ ਸੈਕਟਰੀ ਪ੍ਰਦੀਪ ਧਵਨ,ਪ੍ਰਧਾਨ ਜਸਪਾਲ ਸਿੰਘ,ਸਤਨਾਮ ਸਿੰਘ,ਘੁੱਦਾ ਪ੍ਰਧਾਨ,ਤਰਸੇਮ ਸਿੰਘ,ਕਾਲੀ ਹਲਵਾਈ,ਅਮਨ ਧਵਨ,ਸਰਬਜੀਤ ਧਵਨ,ਪੰਕਜ ਧਵਨ,ਨੀਰਜ ਧਵਨ,ਨੀਤਨ ਧਵਨ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।