Home » ਮਾਝਾ » ਹਰੀਕੇ ਦੇ ਪਿੰਡ ਬੂਹ ਬੂਹੇਲੀਆਂ ਦੇ ਰਾਸਤੇ ਤੇ 32 ਸਾਲਾਂ ਨੌਜਵਾਨ ਦਾ ਭੇਦ ਭਰੇ ਹਾਲਾਤਾਂ ਦੇ ਵਿੱਚ ਹੋਇਆ ਕਤ/ਲ

ਹਰੀਕੇ ਦੇ ਪਿੰਡ ਬੂਹ ਬੂਹੇਲੀਆਂ ਦੇ ਰਾਸਤੇ ਤੇ 32 ਸਾਲਾਂ ਨੌਜਵਾਨ ਦਾ ਭੇਦ ਭਰੇ ਹਾਲਾਤਾਂ ਦੇ ਵਿੱਚ ਹੋਇਆ ਕਤ/ਲ

SHARE ARTICLE

298 Views

ਹਰੀਕੇ ਦੇ ਪਿੰਡ ਬੂਹ ਬੂਹੇਲੀਆਂ ਦੇ ਰਾਸਤੇ ਤੇ 32 ਸਾਲਾਂ ਨੌਜਵਾਨ ਦਾ ਭੇਦ ਭਰੇ ਹਾਲਾਤਾਂ ਦੇ ਵਿੱਚ ਹੋਇਆ ਕਤਲ

 

ਬੀਤੀ ਰਾਤ ਪੱਟੀ ਦੇ ਅਧੀਨ ਆਉਂਦੇ ਥਾਣਾ ਹਰੀਕੇ ਦੇ ਪਿੰਡ ਬੂਹ ਬੂਹੇਲੀਆਂ ਦੇ ਰਾਸਤੇ ਤੇ 32 ਸਾਲਾਂ ਵਰਿੰਦਰ ਸਿੰਘ ਨੌਜਵਾਨ ਦਾ ਭੇਦ ਭਰੇ ਹਾਲਾਤਾਂ ਦੇ ਵਿੱਚ ਕਤਲ ਕਰ ਦਿੱਤਾ ਗਿਆ ।

 

ਇਸ ਸੰਬੰਧੀ ਮਿਰਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਦੋਸਤਾਂ ਨਾਲ ਬੂਹ ਹਵੇਲੀਆ ਪਿੰਡ ਆਇਆ ਸੀ ਜੀ ਬੀਤੀ ਰਾਤ ਉਸਨੂੰ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਜਿਸ ਸੰਬੰਧੀ ਉਨ੍ਹਾਂ ਇਨਸਾਫ ਦੀ ਮੰਗ ਕੀਤੀ

 

ਇਸ ਸੰਬੰਧੀ ਡੀਐਸਪੀ ਪੱਟੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਜੋ ਮੁਢਲੀ ਜਾਣਕਾਰੀ ਤਹਿਤ ਕਿਸੇ ਰੰਜਿਸ਼ ਤਹਿਤ ਕੀਤਾ ਗਿਆ ਲੱਗਦਾ ਹੈ ਉਨ੍ਹਾਂ ਕਿਹਾ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News