Home » ਮਾਝਾ » ਪ੍ਰਚਾਰਕ ਭਾਈ ਗੁਰਸ਼ਰਨ ਸਿੰਘ Dall ਦੇ ਮਾਤਾ ਮਨਜੀਤ ਕੌਰ ਜੀ (78 ਸਾਲ) ਦੇ ਗਏ ਸਦੀਵੀ ਵਿਛੋੜਾ। ਅੰਤਿਮ ਸੰਸਕਾਰ 19 ਮਾਰਚ ਦਿਨ ਬੁਧਵਾਰ ਸਵੇਰੇ 11 ਵਜੇ ਪਿੰਡ Dall ਵਿਖੇ ਹੋਣਗੇ।

ਪ੍ਰਚਾਰਕ ਭਾਈ ਗੁਰਸ਼ਰਨ ਸਿੰਘ Dall ਦੇ ਮਾਤਾ ਮਨਜੀਤ ਕੌਰ ਜੀ (78 ਸਾਲ) ਦੇ ਗਏ ਸਦੀਵੀ ਵਿਛੋੜਾ। ਅੰਤਿਮ ਸੰਸਕਾਰ 19 ਮਾਰਚ ਦਿਨ ਬੁਧਵਾਰ ਸਵੇਰੇ 11 ਵਜੇ ਪਿੰਡ Dall ਵਿਖੇ ਹੋਣਗੇ।

SHARE ARTICLE

632 Views

ਖਾਲੜਾ 18 ਮਾਰਚ : ਉੱਘੇ ਸਿੱਖ ਪ੍ਰਚਾਰਕ ਭਾਈ ਗੁਰਸ਼ਰਨ ਸਿੰਘ Dall (ਯੂ.ਐਸ.ਏ.) ਦੇ ਸਤਿਕਾਰਯੋਗ ਮਾਤਾ ਮਨਜੀਤ ਕੌਰ ਜੀ (78 ਸਾਲ) ਜੋ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੀ ਧਰਤੀ ਤੇ ਬੀਮਾਰ ਚੱਲ ਰਹੇ ਸਨ ਉਹ ਅੱਜ ਸਦੀਵੀ ਵਿਛੋੜਾ ਦੇ ਗਏ ਹਨ ਉਹਨਾਂ ਦੇ ਅੰਤਿਮ ਸੰਸਕਾਰ 19 ਮਾਰਚ ਦਿਨ ਬੁੱਧਵਾਰ 11 ਵਜੇ ਪਿੰਡ Dall ਵਿਖੇ ਕੀਤੇ ਜਾਣਗੇ, ਸਤਿਕਾਰਯੋਗ ਮਾਤਾ ਮਨਜੀਤ ਕੌਰ ਜੀ ਬਹੁਤ ਹੀ ਨਿੱਘੇ , ਮਿੱਠੇ ਸੁਭਾਅ ਦੇ ਗੁਰਬਾਣੀ ਵਿੱਚ ਰੰਗੇ ਹੋਏ ਸਨ, ਸੋ ਇਸ ਵਕਤ ਸਮੂਹ ਰਿਸ਼ਤੇਦਾਰ ਸਾਕ ਸਬੰਧੀ ਦੋਸਤਾਂ ਮਿੱਤਰਾਂ ਦੇ ਵੱਲੋਂ ਭਾਈ ਗੁਰਸ਼ਰਨ ਸਿੰਘ ਜੀ Dall , ਭਾਈ ਦਲਵਿੰਦਰ ਸਿੰਘ ਰਾਣਾ ਉਹਨਾਂ ਦੇ ਪਰਿਵਾਰ ਦੇ ਨਾਲ ਦੁੱਖ ਦੀ ਘੜੀ ਦੇ ਵਿੱਚ ਸ਼ਾਮਿਲ ਹੋਏ ਹਨ , ਅਕਾਲ ਪੁਰਖ ਵਾਹਿਗੁਰੂ ਜੀ ਦੇ ਅੱਗੇ ਅਰਦਾਸ ਬੇਨਤੀ ਹੈ ਕਿ ਸਮੂਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ