Home » ਪੰਜਾਬ » ਜਥੇਦਾਰ ਮਹਿਲ ਸਿੰਘ ਬੱਬਰ ਦਾ ਨਨਕਾਣਾ ਸਾਹਿਬ ਵਿੱਚ ਦੇਹਾਂਤ

ਜਥੇਦਾਰ ਮਹਿਲ ਸਿੰਘ ਬੱਬਰ ਦਾ ਨਨਕਾਣਾ ਸਾਹਿਬ ਵਿੱਚ ਦੇਹਾਂਤ

SHARE ARTICLE

360 Views

ਨਨਕਾਣਾ ਸਾਹਿਬ (ਪਾਕਿਸਤਾਨ), 26 ਮਾਰਚ, 2025: ਖਾਲਿਸਤਾਨੀ ਸੰਘਰਸ਼ ਦੇ ਆਗੂ ਮਹਿਲ ਸਿੰਘ ਬੱਬਰ ਦਾ ਸ੍ਰੀ ਨਨਕਾਣਾ ਸਾਹਿਬ ਵਿੱਚ ਦੇਹਾਂਤ ਹੋ ਗਿਆ ਹੈ। ਜਲੰਧਰ ਤੋਂ ਛਪਦੇ ਪੰਜਾਬੀ ਅਖਬਾਰ ਦੀ ਇੱਕ ਨਵੀਂ ਰਿਪੋਰਟ ਦੇ ਅਨੁਸਾਰ, ਉਹ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਲਾਹੌਰ ਦੇ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਨੂੰ ਬਾਵਾ ਭੱਟੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਤੰਬੂ ਸਾਹਿਬ ਵਿੱਚ ਰਹਿ ਰਹੇ ਸਨ। ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਜਲਦੀ ਹੀ ਕੀਤਾ ਜਾਵੇਗਾ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News