Home » ਮਾਝਾ » ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਵਾਲੀਆਂ ਅਫਵਾਹਾਂ ਤੋਂ ਬਚਣ ਲੋਕ

ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਵਾਲੀਆਂ ਅਫਵਾਹਾਂ ਤੋਂ ਬਚਣ ਲੋਕ

SHARE ARTICLE

1,010 Views

ਜ਼ਰੂੂਰੀ ਸੂਚਨਾ

 

ਜਿਲਾ ਤਰਨ ਤਾਰਨ ਦੇ ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਸਬੰਧੀ ਇੱਕ ਫੇਕ ਲਿਸਟ ਮੀਡੀਆ ਵਿੱਚ ਵਾਇਰਲ ਹੋ ਰਹੀ ਹੈ।

ਇਸ ਸਬੰਧ ਵਿੱਚ ਆਪ ਜੀ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਜੀ ਨੇ ਜ਼ਿਲਾ ਵਾਸੀਆਂ ਨੂੰ ਸੁਚੇਤ ਕੀਤਾ ਕਿ ਅਜਿਹੀਆਂ ਅਫਵਾਹਾਂ ਤੋਂ ਬਚਿਆ ਜਾਵੇ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਸਥਿਤੀ ਸਬੰਧੀ ਅਧਿਕਾਰਤ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਡੀਆ ਰਾਹੀਂ ਅਗਾਂਊਂ ਜਾਰੀ ਕੀਤੀ ਜਾਵੇਗੀ।

———

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ