Home » ਸੰਸਾਰ » India-Pakistan Ceasefire: ਯੂਐੱਨ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਦਾ ਸਵਾਗਤ

India-Pakistan Ceasefire: ਯੂਐੱਨ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਦਾ ਸਵਾਗਤ

SHARE ARTICLE

165 Views

ਸੰਯੁਕਤ ਰਾਸ਼ਟਰ, 10 ਮਈ

India-Pakistan Ceasefire: ਭਾਰਤ ਅਤੇ ਪਾਕਿਸਤਾਨ ਵੱਲੋਂ ਜੰਗਬੰਦੀ ’ਤੇ ਸਹਿਮਤੀ ਤੋਂ ਬਾਅਦ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤੇਰੇਜ਼ ਨੇ ਦੋਹਾਂ ਦੇਸ਼ਾਂ ਦੀਆਂ ‘ਸੰਘਰਸ਼ ਨੂੰ ਘਟਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ’ ਦਾ ਸਵਾਗਤ ਕੀਤਾ ਹੈ। ਸਕੱਤਰ-ਜਨਰਲ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਇਥੇ ਪੀਟੀਆਈ ਨੂੰ ਦੱਸਿਆ, ‘‘ਅਸੀਂ ਨਿਗਰਾਨੀ ਕਰ ਰਹੇ ਹਾਂ ਪਰ ਅਸੀਂ ਟਕਰਾਅ ਨੂੰ ਘਟਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਦਾ ਸਵਾਗਤ ਕਰਦੇ ਹਾਂ।’’- ਪੀਟੀਆਈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News