Home » ਮਾਝਾ » ਡਿਪਟੀ ਕਮਿਸ਼ਨਰ ਤਰਨ ਤਾਰਨ ਜੀ ਦੇ ਮੌਖਿਕ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਛੁੱਟੀ ਦਾ ਐਲਾਨ

ਡਿਪਟੀ ਕਮਿਸ਼ਨਰ ਤਰਨ ਤਾਰਨ ਜੀ ਦੇ ਮੌਖਿਕ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਛੁੱਟੀ ਦਾ ਐਲਾਨ

SHARE ARTICLE

250 Views

 

 

 

 

 

ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਜੀ ਦੇ ਮੌਖਿਕ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਕੱਲ੍ਹ ਮਿਤੀ 12-05-2025 ਨੂੰ ਪੂਰਨ ਤੌਰ ਤੇ ਬੰਦ ਰਹਿਣਗੇ।

 

ਜ਼ਿਲਾ ਸਿੱਖਿਆ ਅਫਸਰ (ਸੈ.ਸਿ./ਐ.ਸਿ.),

ਤਰਨ ਤਾਰਨ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ