Home » ਭਾਰਤ » ਚੰਡੀਗੜ੍ਹ » ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਅਕਾਲੀ ਵਰਕਰਾਂ ਦਾ ਧਰਨਾ, ਪੁਲਿਸ ਵੱਲੋਂ Action

ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਅਕਾਲੀ ਵਰਕਰਾਂ ਦਾ ਧਰਨਾ, ਪੁਲਿਸ ਵੱਲੋਂ Action

SHARE ARTICLE

261 Views

ਚੰਡੀਗੜ੍ਹ :: ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਦਾਲਤ ਦੇ ਬਾਹਰ ਇਕੱਠੇ ਹੋ ਗਏ ਅਤੇ ਧਰਨਾ ਦਿੱਤਾ। ਅਕਾਲੀ ਵਰਕਰਾਂ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਉੱਤੇ ਰਾਜਨੀਤਿਕ ਬਦਲੇ ਦੇ ਦੋਸ਼ ਲਗਾਏ।

ਧਰਨੇ ਦੌਰਾਨ, ਪੁਲਿਸ ਨੇ ਸਥਿਤੀ ਨੂੰ ਕੰਟਰੋਲ ਕਰਨ ਲਈ ਕਈ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਮੌਕੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਰਹੀ ਅਤੇ ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News