Home » ਮਾਝਾ » ਸੜਕ ਤੇ ਜਾ ਮੋਟਰਸਾਈਕਲ ਤੇ ਡਿੱਗ ਗਿਆ ਦਰਖਤ ਇੱਕ ਨੋਜਵਾਨ ਦੀ ਮੌਤ ਦੂਜਾ ਗੰਭੀਰ ਰੂਪ ਚ ਜਖ਼ਮੀ

ਸੜਕ ਤੇ ਜਾ ਮੋਟਰਸਾਈਕਲ ਤੇ ਡਿੱਗ ਗਿਆ ਦਰਖਤ ਇੱਕ ਨੋਜਵਾਨ ਦੀ ਮੌਤ ਦੂਜਾ ਗੰਭੀਰ ਰੂਪ ਚ ਜਖ਼ਮੀ 

SHARE ARTICLE

146 Views

 

 

ਸੜਕ ਤੇ ਜਾ ਮੋਟਰਸਾਈਕਲ ਤੇ ਡਿੱਗ ਗਿਆ ਦਰਖਤ ਇੱਕ ਨੋਜਵਾਨ ਦੀ ਮੌਤ ਦੂਜਾ ਗੰਭੀਰ ਰੂਪ ਚ ਜਖ਼ਮੀ

ਮੋਟਰਸਾਈਕਲ ਤੇ ਭਿੱਖੀਵਿੰਡ ਤੋਂ ਦਿਆਲਪੁਰ ਜਾ ਰਹੇ ਨੌਜਵਾਨਾਂ ਉੱਪਰ ਦਰਖਤ ਡਿੱਗਣ ਨਾਲ ਇੱਕ ਦੀ ਮੌਕੇ ਤੇ ਮੌਤ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਕੀਤੀ ਆਰੰਭ । ਸਵੇਰੇ ਤੜਕੇ ਤੋਂ ਹੀ ਪੈ ਰਹੇ ਭਾਰੀ ਮੀਂਹ ਕਾਰਨ ਭਿੱਖੀਵਿੰਡ ਦੇ ਪੱਟੀ ਰੋਡ ਤੇ ਸਥਿਤ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਦੋ ਨੌਜਵਾਨਾਂ ਨਾਲ ਇੱਕ ਵੱਡਾ ਹਾਦਸਾ ਵਾਪਰਿਆ ਹੈ ਸੜਕ ਦੇ ਕਿਨਾਰੇ ਤੇ ਸੁਕਾ ਹੋਇਆ ਦਰਖਤ ਮੋਟਰਸਾਈਕਲ ਉਪਰ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਹੈ ਜਦਕਿ ਦੂਜਾ ਹਸਪਤਾਲ ਵਿੱਚ ਜਿਹੜੇ ਇਲਾਜ ਹੈ ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਝੁੱਗੀਆਂ ਨੂਰ ਮੁਹੰਮਦ ਵਜੋਂ ਹੋਈ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ