Home » ਮਾਝਾ » ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੇ ਇਲਾਜ ਕਾਰਡ ਦੇ ਨਾਲ ਸ਼ਲਾਘਾ ਯੋਗ ਕਦਮ -ਗੁਰਜੀਤ ਸਿੰਘ ਸੋਨੂ ਸੇਖੋ ਬਲਾਕ ਪ੍ਰਧਾਨ ਪੱਟੀ ਅਤੇ ਸੀਨੀਅਰ ਆਗੂ ਗੁਰਸਾਹਿਬ ਸਿੰਘ ਸਾਹਿਬ ਜੋਤੀ ਸ਼ਾਹ ਤੋਂ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੇ ਇਲਾਜ ਕਾਰਡ ਦੇ ਨਾਲ ਸ਼ਲਾਘਾ ਯੋਗ ਕਦਮ -ਗੁਰਜੀਤ ਸਿੰਘ ਸੋਨੂ ਸੇਖੋ ਬਲਾਕ ਪ੍ਰਧਾਨ ਪੱਟੀ ਅਤੇ ਸੀਨੀਅਰ ਆਗੂ ਗੁਰਸਾਹਿਬ ਸਿੰਘ ਸਾਹਿਬ ਜੋਤੀ ਸ਼ਾਹ ਤੋਂ

SHARE ARTICLE

159 Views

ਪੱਟੀ14 ਜੁਲਾਈ (ਹੈਪੀ ਸਭਰਾ) ਆਮ ਆਦਮੀ ਪਾਰਟੀ ਦੇ ਸਟੇਟ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਹਰੇਕ ਵਰਗ ਅਤੇ ਹਰ ਪਰਿਵਾਰ ਲਈ ਸਿਹਤ ਇਲਾਜ ਕਾਰਡ ਦੀ ਰਕਮ ਨੂੰ ਵਧਾ ਕੇ 10 ਲੱਖ ਰੁਪਏ ਤੱਕ ਦਾ ਸਲਾਨਾ ਮੁਕਤ ਇਲਾਜ ਦੀ ਸਕੀਮ ਜਾਰੀ ਕਰ ਸਹੂਲਤਾਂ ਦਿੱਤੀਆਂ ਗਈਆਂ ਹਨ ਜੋ ਆਮ ਆਦਮੀ ਪਾਰਟੀ ਸਰਕਾਰ ਦਾ ਉਪਰਾਲਾ ਪਾਰਟੀ ਦੇ ਹਿੱਤ ਅਤੇ ਵਰਕਰਾਂ ਲਈ ਵੱਡਾ ਸਲਾਘਾ ਯੋਗ ਕਦਮ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਗੁਰਜੀਤ ਸਿੰਘ ਸੋਨੂ ਸੇਖੋ ਬਲਾਕ ਪ੍ਰਧਾਨ ਪੱਟੀ ਅਤੇ ਸੀਨੀਅਰ ਆਗੂ ਗੁਰਸਾਹਿਬ ਸਿੰਘ ਸਾਬ ਪਿੰਡ ਜੋਤੀ ਸ਼ਾਹ ਤੋਂ ਆਮ ਆਦਮੀ ਪਾਰਟੀ ਸਰਕਾਰ ਦੇ ਫਕਰ ਅਤੇ ਮਾਨ ਮਹਿਸੂਸ ਕਰਦਿਆਂ ਕਿਹਾ ਕਿ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਿਆਂਦੀ ਸਕੀਮ ਤਹਿਤ ਹਰ ਵਰਗ ਤੇ ਹਰ ਸਮੂਹ ਔਰਤ ਬੱਚਿਆਂ ਬਜ਼ੁਰਗਾਂ ਮਰਦਾਂ ਅਤੇ ਬੇਸਹਾਰਾ ਪਰਿਵਾਰਾਂ ਨੂੰ ਹੱਕਦਾਰ ਬਣਾਇਆ ਹੈ ਤਾਂ ਕਿ ਕੋਈ ਵੀ ਵਿਅਕਤੀ ਬਿਮਾਰੀ ਦੀ ਹਾਲਤ ਵਿੱਚ ਇਲਾਜ ਤੋਂ ਵਾਂਝਾ ਨਾ ਰਹਿ ਸਕੇ ਗੁਰਜੀਤ ਸਿੰਘ ਸੋਨੂ ਸੇਖੋ ਬਲਾਕ ਪ੍ਰਧਾਨ ਪੱਟੀ ਅਤੇ ਸੀਨੀਅਰ ਆਗੂ ਗੁਰਸਾਹਿਬ ਸਿੰਘ ਸਾਹਿਬ ਜੋਤੀ ਸ਼ਾਹ ਤੋਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਵਰਗ ਲਈ ਤਿੰਨ ਕਰੋੜ 70 ਲੱਖ ਰੁਪਏ ਤੋਂ ਵੱਧ ਕਰਜ਼ਾ ਮਾਫ ਕਰਨਾ ਇਹ ਵੀ ਸਾਡੇ ਲਈ ਮਾਣ ਵਾਲੀ ਗੱਲ ਹੈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ