Home » ਮਾਝਾ » ਸਰਕਾਰੀ ਐਲੀਮੈਂਟਰੀ ਸਕੂਲ ਕੋਟ ਬੁੱਢਾ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਕੋਟ ਬੁੱਢਾ ਵਿਖੇ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਸਰਕਾਰੀ ਐਲੀਮੈਂਟਰੀ ਸਕੂਲ ਕੋਟ ਬੁੱਢਾ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਕੋਟ ਬੁੱਢਾ ਵਿਖੇ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

SHARE ARTICLE

139 Views

ਪੱਟੀ 23ਜੁਲਾਈ (ਹੈਪੀ ਸਭਰਾਂ)ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਕੋਟ ਬੁੱਢਾ ਵਿਖੇ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਬੁੱਢਾ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਕੋਟ ਬੁੱਢਾ ਵਿਖੇ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਕੋਟ ਬੁੱਢਾ ਦੇ ਸਰਪੰਚ ਰਣਜੀਤ ਸਿੰਘ ਵਿਰਕ ਨੇ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਵਧੀਆ ਤੇ ਪ੍ਰਫੂਲੀ ਤੇ ਬਣਾਇਆ ਜਾ ਰਿਹਾ ਉੱਥੇ ਹੀ ਪਿੰਡਾਂ ਦੇ ਵਿੱਚ 16 ਮੈਂਬਰੀ ਕਮੇਟੀਆਂ ਦਾ ਗਠਨ ਕਰਕੇ ਸਕੂਲਾਂ ਦੇ ਵਿੱਚ ਹੋਰ ਕੰਮ ਜਿਹੜੇ ਕੀਤੇ ਜਾ ਰਹੇ ਨੇ ਇਸ ਮੌਕੇ ਸਰਕਾਰੀ ਹਾਈ ਸਮਰਾਟ ਸਕੂਲ ਪਿੰਡ ਕੋਟ ਬੁੱਢਾ ਦੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਸਮੁੱਚੀ ਗ੍ਰਾਮ ਪੰਚਾਇਤ ਨਗਰ ਅਤੇ ਪ੍ਰਿੰਸੀਪਲ ਸਕੱਤਰ ਸਿੰਘ ਮੌਜੂਦਗੀ ਵਿਚ ਕਮੇਟੀ ਦਾ ਗਠਨ ਕੀਤਾ ਗਿਆ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਬੁੱਢਾ ਕਮੇਟੀ ਦੇ ਚੇਅਰਮੈਨ ਬੀਬੀ ਕੁਲਬੀਰ ਕੌਰ ਨੂੰ ਸਰਪੰਚ ਰਣਜੀਤ ਸਿੰਘ ਵਿਰਕ ਅਤੇ ਸਮੁੱਚੀ ਗ੍ਰਾਮ ਪੰਚਾਇਤ ਅਤੇ ਪ੍ਰਿੰਸੀਪਲ ਗੁਰਜੰਟ ਸਿੰਘ ਦੀ ਮੌਜੂਦਗੀ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ ਇਸ ਮੌਕੇ ਤੇ ਜਗਜੀਤ ਸਿੰਘ ਮੰਗਲ ਸਿੰਘ ਮਨਪ੍ਰੀਤ ਸਿੰਘ ਕਿਰਨਦੀਪ ਕੌਰ ਬਲਜਿੰਦਰ ਕੌਰ ਸੁਖਵਿੰਦਰ ਕੌਰ ਕੁਲਜਿੰਦਰ ਕੌਰ ਸਤਨਾਮ ਸਿੰਘ ਮਨਦੀਪ ਕੌਰ ਬਲਜੀਤ ਕੌਰ ਬਖਸ਼ੀਸ਼ ਸਿੰਘ ਲਖਵਿੰਦਰ ਸਿੰਘ ਤਰਸੇਮ ਸਿੰਘ ਗੁਰਸੇਵਕ ਸਿੰਘ ਅਵਤਾਰ ਸਿੰਘ ਗਿਆਨ ਸਿੰਘ ਸਕੱਤਰ ਸਿੰਘ ਕੁਲਬੀਰ ਕੌਰ ਮਨਜੀਤ ਸਿੰਘ ਚੰਦਨ ਸਿੰਘ ਹਰਜਿੰਦਰ ਸਿੰਘ ਰਾਜਵੀਰ ਕੌਰ ਮਨਜੀਤ ਕੌਰ ਕਰਤਾਰ ਸਿੰਘ ਕੁਲਜੀਤ ਕੌਰ ਲਖਵਿੰਦਰ ਸਿੰਘ ਰਾਜਵੀਰ ਕੌਰ ਚਮਕੌਰ ਸਿੰਘ ਜੋਤੀ ਰੂਪਿੰਦਰ ਕੌਰ ਪ੍ਰਭਜੀਤ ਕੌਰ ਬਲਜੀਤ ਸਿੰਘ ਗੁਰਮੀਤ ਸਿੰਘ ਆਦਿ ਹਾਜਰ ਸਨ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ