Home » ਪੰਜਾਬ » ਪੰਜਾਬ ਵਿੱਚ ਲਗਾਤਾਰ ਪੈ ਰਹੀ ਬਾਰਸ਼ ਤੇ ਹੜਾਂ ਕਾਰਨ ਸਕੂਲਾਂ ਵਿੱਚ ਛੁੱਟੀਆ ਹੋਈਆਂ ਹੋਰ

ਪੰਜਾਬ ਵਿੱਚ ਲਗਾਤਾਰ ਪੈ ਰਹੀ ਬਾਰਸ਼ ਤੇ ਹੜਾਂ ਕਾਰਨ ਸਕੂਲਾਂ ਵਿੱਚ ਛੁੱਟੀਆ ਹੋਈਆਂ ਹੋਰ

SHARE ARTICLE

193 Views

ਪੰਜਾਬ ਵਿੱਚ ਲਗਾਤਾਰ ਪੈ ਰਹੀ ਬਾਰਸ਼ ਤੇ ਹੜਾਂ ਕਾਰਨ ਸਕੂਲਾਂ ਵਿੱਚ ਛੁੱਟੀਆ ਹੋਈਆਂ ਹੋਰ

 

 

ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ । ਇਹ ਜਾਣਕਾਰੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਦਿੰਦਿਆਂ ਕਿਹਾ ਕਿ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਹੈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ