Home » ਭਾਰਤ » ਚੰਡੀਗੜ੍ਹ » ਵਿਦਿਆਰਥੀ ਜਥੇਬੰਦੀ ਸੱਥ ਦੇ ਮੈਂਬਰ ਅਸ਼ਮੀਤ ਸਿੰਘ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੇ ਮੀਤ ਪ੍ਰਧਾਨ ਵਜੋਂ ਪੰਜਾਬੀ ਵਿੱਚ ਹਲਫ ਲਿਆ

ਵਿਦਿਆਰਥੀ ਜਥੇਬੰਦੀ ਸੱਥ ਦੇ ਮੈਂਬਰ ਅਸ਼ਮੀਤ ਸਿੰਘ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੇ ਮੀਤ ਪ੍ਰਧਾਨ ਵਜੋਂ ਪੰਜਾਬੀ ਵਿੱਚ ਹਲਫ ਲਿਆ

SHARE ARTICLE

124 Views

ਵਿਦਿਆਰਥੀ ਜਥੇਬੰਦੀ ਸੱਥ ਦੇ ਮੈਂਬਰ ਅਸ਼ਮੀਤ ਸਿੰਘ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੇ ਮੀਤ ਪ੍ਰਧਾਨ ਵਜੋਂ ਪੰਜਾਬੀ ਵਿੱਚ ਹਲਫ ਲਿਆ ਅਤੇ ਦਫਤਰ ਦਾ ਜਿੰਮਾ ਸੰਭਾਲਿਆ। ਇਸ ਮੌਕੇ ਸਿੱਖ ਚਿੰਤਕ ਸਰਦਾਰ ਅਜਮੇਰ ਸਿੰਘ ਨੂੰ ਜਥੇਬੰਦੀ ਵੱਲੋਂ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਉਹਨਾਂ ਦੀ ਹਾਜ਼ਰੀ ਵਿੱਚ ਕੌਂਸਲ ਦਫਤਰ ਵਿੱਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News