Home » ਮਾਝਾ » ਤਰਨਤਾਰਨ ਜਿਮਨੀ ਚੋਣਾ ਵਿੱਚ ਕਾਂਗਰਸ ਪਾਰਟੀ ਨੇ ਵੀ ਐਲਾਨਿਆ ਆਪਣਾ ਉਮੀਦਵਾਰ

ਤਰਨਤਾਰਨ ਜਿਮਨੀ ਚੋਣਾ ਵਿੱਚ ਕਾਂਗਰਸ ਪਾਰਟੀ ਨੇ ਵੀ ਐਲਾਨਿਆ ਆਪਣਾ ਉਮੀਦਵਾਰ

SHARE ARTICLE

102 Views

ਤਰਨਤਾਰਨ ਜਿਮਨੀ ਚੋਣਾ ਵਿੱਚ ਕਾਂਗਰਸ ਪਾਰਟੀ ਨੇ ਵੀ ਐਲਾਨਿਆ ਆਪਣਾ ਉਮੀਦਵਾਰ

ਹਲਕਾ ਤਰਨਤਾਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਹੋਣਗੇ

ਅੱਜ ਕਾਂਗਰਸ ਪਾਰਟੀ ਜਿਮਨੀ ਚੋਣ ਵਾਸਤੇ ਕੀਤਾ ਗਿਆ ਐਲਾਨ

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News