Home » ਮਾਝਾ » ਹਲਕਾ ਖੇਮਕਰਨ ਦੇ ਨਵੇ ਬਲਾਕ ਪ੍ਰਧਾਨ ਅਵਤਾਰ ਸਿੰਘ ਨਿਯੁਕਤ

ਹਲਕਾ ਖੇਮਕਰਨ ਦੇ ਨਵੇ ਬਲਾਕ ਪ੍ਰਧਾਨ ਅਵਤਾਰ ਸਿੰਘ ਨਿਯੁਕਤ 

SHARE ARTICLE

278 Views

ਹਲਕਾ ਖੇਮਕਰਨ ਦੇ ਨਵੇ ਬਲਾਕ ਪ੍ਰਧਾਨ ਅਵਤਾਰ ਸਿੰਘ ਨਿਯੁਕਤ

 

ਖਾਲੜਾ 5 ਅਕਤੂਬਰ (ਗੁਰਪ੍ਰੀਤ ਸਿੰਘ ਸੈਡੀ )ਹਲਕਾ ਖੇਮਕਰਨ ਦੇ ਨਵੇ ਬਲਾਕ ਪ੍ਰਧਾਨਾ ਦੀਆਂ ਲਿਸਟਾਂ ਸਟੇਟ ਪ੍ਰਧਾਨ ਅਮਨ ਅਰੋੜਾ ਅਤੇ ਮਨੀਸ਼ ਸਿਸੋਦੀਆ ਵੱਲੋਂ ਹੋਈਆ ਜਾਰੀ ਹੋਈਆਂ। ਜਿਸ ਅਵਤਾਰ ਸਿੰਘ ਸੋਨੀ ਖਾਲੜਾ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ।ਇਸ ਮੌਕੇ ਅਵਤਾਰ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਮਨੀਸ ਸਿਸੋਦੀਆ, ਹਲਕਾ ਵਿਧਾਇਕ ਸਰਵਨ ਸਿੰਘ ਧੁੰਨ, ਚੇਅਰਮੈਨ ਗੁਰਦੇਵ ਸਿੰਘ ਲਾਖਣਾ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵਾੜ ਦਾ ਧੰਨਵਾਦ ਕੀਤਾ ਜਿਹਨਾਂ ਮੈਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ । ਉਹਨਾਂ ਕਿਹਾ ਕਿ ਮੈਂਨੂੰ ਪਾਰਟੀ ਵੱਲੋਂ ਦੋ ਜ਼ਿਮੇਵਾਰੀ ਮਿਲੀ ਹੈ ਮੈਂ ਪੂਰੀ ਤਨਦੇਹੀ ਨਾਲ ਨਿਭਾਉਗਾ ਪਾਰਟੀ ਦੀ ਤਰੱਕੀ ਲਈ ਮੇਹਨਤ ਕਰੋਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ