ਭਿਖੀਵਿੰਡ 10 ਅਕਤੂਬਰ (ਗੁਰਪ੍ਰੀਤ ਸਿੰਘ) ਭਾਰਤੀ ਕਿਸਾਨ ਯੂਨੀਅਨ (ਅੰਬਾਵਤਾ) ਦੀ ਮੀਟਿੰਗ ਜ਼ਿਲ੍ਹਾ ਜਿਲਾ ਤਰਨ ਤਾਰਨ ਦੇ ਮੁੱਖ ਦਫਤਰ ਮਾੜੀ ਕੰਬੋਕੇ ਵਿਖੇ ਜਿਲਾ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਦੀ ਅਗਵਾਈ ਹੇਠ ਮੀਟਿੰਗ ਹੋਈ ਮੀਟਿੰਗ ਵਿੱਚ ਪਹੁੰਚੇ ਸਮੂਹ ਕਿਸਾਨ ਆਗੂਆਂ ਦੀ ਹਾਜ਼ਰੀ ਵਿੱਚ ਸਭਾ ਦੇ ਕੌਮੀ ਪ੍ਰਧਾਨ ਚੌਧਰੀ ਰਿਸ਼ੀਪਾਲ (ਅੰਬਾਵਤਾ )ਅਤੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੁਹਰੇਵਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਲਖਾ ਸਿੰਘ ਭਿੱਖੀਵਿੰਡ ਨੂੰ ਬਲਾਕ ਭਿਖੀਵਿੰਡ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਇਸ ਮੌਕੇ ਪੰਜਾਬ ਸਿੰਘ ਕੰਬੋਕੇ ਨੇ ਆਖਿਆ ਕਿ ਉਹ ਭਾਰਤੀ ਕਿਸਾਨ ਯੂਨੀਅਨ (ਅ)ਨੂੰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਉਹਨਾਂ ਨੇ ਭਾਰਤੀ ਕਿਸਾਨ ਯੂਨੀਅਨ (ਅ)ਵਿੱਚ ਸ਼ਾਮਿਲ ਹੋਏ ਮਿਲਖਾ ਸਿੰਘ ਭਿੱਖੀਵਿੰਡ ਨੂੰ ਜੀ ਆਇਆ ਆਖਿਆ ਇਸ ਮੌਕੇ ਮਿਲਖਾ ਸਿੰਘ ਭਿੱਖੀਵਿੰਡ ਨੇ ਕਿਹਾ ਕਿ ਉਹ ਹਰ ਵਕਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਦੁੱਖ ਸੁੱਖ ਵਿੱਚ ਹਾਜ਼ਰ ਰਹਿਣਗੇ ਅਤੇ ਭਾਰਤੀ ਕਿਸਾਨ ਯੂਨੀਅਨ (ਅ) ਨੂੰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਾਂਗਾ ਇਸ ਮੌਕੇ ਉਹਨਾਂ ਨਾਲ ਗੁਰਦੇਵ ਸਿੰਘ ਕੰਬੋਕੇ ਗੁਰਜੰਟ ਸਿੰਘ ਅਲਗੋ ਲਖਵਿੰਦਰ ਸਿੰਘ ਗੋਲਣ ਭਿੱਖੀਵਿੰਡ ਸਿਕੰਦਰ ਸਿੰਘ ਦਰਾਜਕੇ ਹਰਜਿੰਦਰ ਸਿੰਘ ਪਹਿਲਵਾਨ ਕੇ ਸੁਖਦੇਵ ਸਿੰਘ ਸੁੱਖ ਮਾੜੀ ਮੇਘਾ ਲਖਵਿੰਦਰ ਸਿੰਘ ਕੋਟ ਸਿਵਿਆ ਬਾਬਾ ਨਿਸ਼ਾਨ ਸਿੰਘ ਮਾੜੀ ਮੇਘਾ ਰਾਣਾ ਪ੍ਰਤਾਪ ਸਿੰਘ ਦਰਾਕੇ ਵਿਕਰਮਜੀਤ ਸਿੰਘ ਭਿੱਖੀਵਿੰਡ ਸੁਖਪ੍ਰੀਤ ਸਿੰਘ ਮਾੜੀ ਸਮਰਾ ਗੁਰਜੰਟ ਸਿੰਘ ਅਲਗੋ ਜਸਵੰਤ ਸਿੰਘ ਨੰਬਰਦਾਰ ਮਾਨੋਚਾਲ ਨਛੱਤਰ ਸਿੰਘ ਮਾਨੋਚਾਹਲ ਹਰਚਰਨ ਸਿੰਘ ਖਾਲੜਾ ਹਰਜੀਤ ਕੁਮਾਰ ਖਾਲੜਾ
ਖਾਲੜਾ ਰੇਸ਼ਮ ਸਿੰਘ ਖਾਲੜਾ ਮਨਪ੍ਰੀਤ ਸਿੰਘ ਖਾਲੜਾ ਮਾਸਟਰ ਸਕੱਤਰ ਸਿੰਘ ਕੰਬੋਗੇ ਡਾਕਟਰ ਸਤਨਾਮ ਸਿੰਘ ਕੰਬੋਕੇ ਹਰਿੰਦਰ ਸਿੰਘ ਰੋਹੀ ਵਾਲਾ ਮਾਸਟਰ ਗੁਰਬੀਰ ਸਿੰਘ ਕੰਬੋਕੇ ਆਦਿ ਆਗੂ ਹਾਜ਼ਰ ਸਨ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









