Home » ਮਾਝਾ » ਅਨਮੋਲਪ੍ਰੀਤ ਸਿੰਘ( ਜੰਡ ਖਾਲੜਾ) ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ

ਅਨਮੋਲਪ੍ਰੀਤ ਸਿੰਘ( ਜੰਡ ਖਾਲੜਾ) ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ 

SHARE ARTICLE

122 Views

 ਸਾਡੇ ਅਦਾਰੇ ਖਿੜਿਆ ਪੰਜਾਬ ਵੱਲੋਂ ਅਨਮੋਲਪ੍ਰੀਤ ਸਿੰਘ( ਜੰਡ ਖਾਲੜਾ) ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ 

ਉਹਨਾਂ ਦੇ ਪਿਤਾ ਸ੍: ਸਤਨਾਮ ਸਿੰਘ ਜੰਡ ਖਾਲੜਾ 

ਅਤੇ ਮਾਤਾ ਮਨਪ੍ਰੀਤ ਕੌਰ ਜੰਡ ਨੂੰ ਬਹੁਤ ਬਹੁਤ ਮੁਬਾਰਕਾਂ ਅਸੀਂ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਲੰਬੀਆਂ ਉਮਰਾਂ ਬਕਸ਼ੇ ਅਤੇ ਤਰੱਕੀਆਂ ਦੇਵੇ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News