Home » ਮਾਝਾ » 1 ਸੀਟ ਤੇ ਦਾਵੇਦਾਰ ਉਮੀਦਵਾਰ 20 -ਦੇਖੋ ਕੋਣ ਕੋਣ ਹੈ ਦਾਵੇਦਾਰ

1 ਸੀਟ ਤੇ ਦਾਵੇਦਾਰ ਉਮੀਦਵਾਰ 20  -ਦੇਖੋ ਕੋਣ ਕੋਣ ਹੈ ਦਾਵੇਦਾਰ

SHARE ARTICLE

93 Views

1 ਸੀਟ ਤੇ ਦਾਵੇਦਾਰ ਉਮੀਦਵਾਰ 20

 

ਜ਼ਿਮਨੀ ਚੋਣ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਕੁੱਲ 193742 ਵੋਟਰ ਹਨ ਜਿਨ੍ਹਾਂ ਵਿਚ 101494 ਮਰਦ, 92240 ਔਰਤਾਂ ਹਨ। ਹਲਕੇ ਵਿੱਚ ਸਰਵਿਸ ਵੋਟਰਾਂ ਦੀ ਗਿਣਤੀ 1356 ਹੈ। ਤਰਨਤਾਰਨ ਦੀ ਜ਼ਿਮਨੀ ਚੋਣ ਲਈ 20 ਉਮੀਦਵਾਰਾਂ ਦੇ ਕਾਗਜ਼ ਦਰੁਸਤ ਪਾਏ ਗਏ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ