Home » ਮਾਝਾ » ਅੱਜ ਅੰਮ੍ਰਿਤਸਰ ਬੰਦ ਦੀ ਕਾਲ

ਅੱਜ ਅੰਮ੍ਰਿਤਸਰ ਬੰਦ ਦੀ ਕਾਲ

SHARE ARTICLE

170 Views

ਅੱਜ ਅੰਮ੍ਰਿਤਸਰ ਬੰਦ ਦੀ ਕਾਲ

 

 

 

 

ਭੰਡਾਰੀ ਪੁਲ ਨੂੰ ਬੰਦ ਕਰਕੇ ਧਰਨਾ ਦੇਣਗੇ ਬਾਲਮੀਕ ਸਮਾਜ ਦੇ ਲੋਕ

ਬਾਲਮੀਕ ਸਮਾਜ ਵੱਲੋਂ ਪਵਿੱਤਰ ਸਧਾਨ ਤੇ ਬੇਅਦਬੀ ਕਰਨ ਦੇ ਵਿਰੁੱਧ ਅੱਜ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ