Home » ਮਾਝਾ » ਤਰਨਤਾਰਨ ਤੋਂ ਆਜ਼ਾਦ ਉਮੀਦਵਾਰ BJP ‘ਚ ਹੋਏ ਸ਼ਾਮਿਲ

ਤਰਨਤਾਰਨ ਤੋਂ ਆਜ਼ਾਦ ਉਮੀਦਵਾਰ BJP ‘ਚ ਹੋਏ ਸ਼ਾਮਿਲ

SHARE ARTICLE

108 Views

ਤਰਨਤਾਰਨ ਤੋਂ ਆਜ਼ਾਦ ਉਮੀਦਵਾਰ BJP ‘ਚ ਹੋਏ ਸ਼ਾਮਿਲ

 

 

ਕੋਮਲਪ੍ਰੀਤ ਸਿੰਘ ਸਿੰਘ ਨੇ ਭਾਜਪਾ ਦਾ ਫੜ੍ਹਿਆ ਪੱਲਾ

ਸਾਬਕਾ ਵਿਧਾਇਕ ਮਰਹੂਮ ਡਾ. ਸੋਹਲ ਦੇ ਭਾਣਜਾ ਨੇ ਕੋਮਲਪ੍ਰੀਤ ਸਿੰਘ

 

ਹਰਿਆਣਾ ਦੇ CM ਸੈਣੀ ਨੇ ਕਰਵਾਈ ਜੁਆਇਨਿੰਗ

ਅੱਜ ਹੋਏ ਭਾਜਪਾ ਵਿੱਚ ਸ਼ਾਮਲ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ