Home » ਮਾਝਾ » ਇਸ ਸੀਟ ਲਈ 15 ਉਮੀਦਵਾਰਾਂ ਵਿਚੋਂ ਇੱਕ ਦੀ ਕਿਸਮਤ ਦਾ ਫੈਸਲਾ 1.92 ਲੱਖ ਵੋਟਰ ਕਰਨਗੇ ।

ਇਸ ਸੀਟ ਲਈ 15 ਉਮੀਦਵਾਰਾਂ ਵਿਚੋਂ ਇੱਕ ਦੀ ਕਿਸਮਤ ਦਾ ਫੈਸਲਾ 1.92 ਲੱਖ ਵੋਟਰ ਕਰਨਗੇ ।

SHARE ARTICLE

95 Views

*ਵਿਧਾਨ ਸਭਾ ਹਲਕਾ 021-ਤਰਨ ਤਾਰਨ ‘ਚ ਅੱਜ ਸਵੇਰੇ ਤੋਂ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਲਗਾਤਾਰ ਜਾਰੀ ਰਹੀ, ਜੋ ਸ਼ਾਮ 6 ਵਜੇ ਤੱਕ ਚੱਲੀ। ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ। ਤਰਨਤਾਰਨ ਵਿਧਾਨ ਸਭਾ ਸੀਟ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਦੇ ਬਾਅਦ ਖਾਲੀ ਹੋਈ ਸੀ। ਇਸ ਸੀਟ ਲਈ 15 ਉਮੀਦਵਾਰਾਂ ਵਿਚੋਂ ਇੱਕ ਦੀ ਕਿਸਮਤ ਦਾ ਫੈਸਲਾ 1.92 ਲੱਖ ਵੋਟਰ ਕਰਨਗੇ । ਤਾਜ਼ਾ ਅਪਡੇਟ ਮੁਤਾਬਕ ਸ਼ਾਮ 5 ਵਜੇ ਤੱਕ 59.28 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ।*

 

*9 ਵਜੇ ਤੱਕ 11 ਫੀਸਦੀ ਵੋਟਿੰਗ ਹੋਈ*

*11 ਵਜੇ ਤੱਕ 23.05 ਫੀਸਦੀ ਵੋਟਿੰਗ ਹੋਈ*

 

*1 ਵਜੇ ਤੱਕ 36.06 ਫ਼ੀਸਦੀ ਹੋਈ ਵੋਟਿੰਗ*

 

*3 ਵਜੇ ਤੱਕ 47.48 ਫ਼ੀਸਦੀ ਹੋਈ ਵੋਟਿੰਗ*

 

*5 ਵਜੇ ਤੱਕ 59.28 ਫੀਸਦੀ ਹੋਈ ਵੋਟਿੰਗ*

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ