Home » ਮਾਝਾ » ਹਲਕਾਂ ਖੇਮਕਰਨ ਤੋਂ ਕਾਂਗਰਸ ਪਾਰਟੀ ਨੇ ਚੋਣਾਂ ਦਾ ਕੀਤਾ ਬਾਈਕਾਟ

ਹਲਕਾਂ ਖੇਮਕਰਨ ਤੋਂ ਕਾਂਗਰਸ ਪਾਰਟੀ ਨੇ ਚੋਣਾਂ ਦਾ ਕੀਤਾ ਬਾਈਕਾਟ

SHARE ARTICLE

93 Views

ਹਲਕਾਂ ਖੇਮਕਰਨ ਤੋਂ ਕਾਂਗਰਸ ਪਾਰਟੀ ਨੇ ਚੋਣਾਂ ਦਾ ਕੀਤਾ ਬਾਈਕਾਟ

 

ਬਲਾਕ ਵਲਟੋਹਾ ਅਤੇ ਬਲਾਕ ਭਿੱਖੀਵਿੰਡ ਤੋ ਕਾਂਗਰਸ ਦੀਆ ਜ਼ਿਲਾ ਪ੍ਰੀਸ਼ਦ ਦੀਆ ਦੋ ਫਾਈਲ ਬਚੀਆ ਸੀ ਉਹ ਵੀ ਕਾਂਗਰਸ ਨੇ ਵਾਪਿਸ ਲੈ ਲਈਆ ਹਨ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਕਰਕੇ ਚੋਣਾ ਦਾ ਬਾਈਕਟ ਕਰਨ ਦਾ ਐਲਾਨ ਕੀਤਾ ।

ਇਹ ਜਾਣਕਾਰੀ ਸਾਬਕਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਦਿੱਤੀ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News