Home » ਪੰਜਾਬ » ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ 

SHARE ARTICLE

122 Views

ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

 

ਸਿਖਿਆ ਵਿਭਾਗ ਨੇ ਨੋਟੀਫਿਕੇਸ਼ਨ ਕੀਤਾ ਜਾਰੀ

 

ਪੰਜਾਬ ਦੇ ਸਰਕਾਰੀ ਅਤੇ ਗੈਰਸਰਕਾਰੀ ਸਕੂਲਾਂ ਵਿੱਚ 24 ਦਸੰਬਰ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News