Home » ਮਾਝਾ » ਜੋਨ ਭੈਲ ਢਾਏਵਾਲਾ ’ਚ ਅਕਾਲੀ ਦਲ ਦੀ ਜਿੱਤ, ਕਸ਼ਮੀਰ ਸਿੰਘ ਫ਼ੌਜੀ 149 ਵੋਟਾਂ ਨਾਲ ਜੇਤੂ ਧੱਕੇਸ਼ਾਹੀ ਦੇ ਬਾਵਜੂਦ ਲੋਕਾਂ ਨੇ ਅਕਾਲੀ ਦਲ ’ਤੇ ਭਰੋਸਾ ਜਤਾਇਆ: ਰਵਿੰਦਰ ਸਿੰਘ ਬ੍ਰਹਮਪੁਰਾ

ਜੋਨ ਭੈਲ ਢਾਏਵਾਲਾ ’ਚ ਅਕਾਲੀ ਦਲ ਦੀ ਜਿੱਤ, ਕਸ਼ਮੀਰ ਸਿੰਘ ਫ਼ੌਜੀ 149 ਵੋਟਾਂ ਨਾਲ ਜੇਤੂ ਧੱਕੇਸ਼ਾਹੀ ਦੇ ਬਾਵਜੂਦ ਲੋਕਾਂ ਨੇ ਅਕਾਲੀ ਦਲ ’ਤੇ ਭਰੋਸਾ ਜਤਾਇਆ: ਰਵਿੰਦਰ ਸਿੰਘ ਬ੍ਰਹਮਪੁਰਾ

SHARE ARTICLE

51 Views

ਜੋਨ ਭੈਲ ਢਾਏਵਾਲਾ ’ਚ ਅਕਾਲੀ ਦਲ ਦੀ ਜਿੱਤ, ਕਸ਼ਮੀਰ ਸਿੰਘ ਫ਼ੌਜੀ 149 ਵੋਟਾਂ ਨਾਲ ਜੇਤੂ

ਧੱਕੇਸ਼ਾਹੀ ਦੇ ਬਾਵਜੂਦ ਲੋਕਾਂ ਨੇ ਅਕਾਲੀ ਦਲ ’ਤੇ ਭਰੋਸਾ ਜਤਾਇਆ: ਰਵਿੰਦਰ ਸਿੰਘ ਬ੍ਰਹਮਪੁਰਾ

 

ਖਾਲੜਾ 17 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਬਲਾਕ ਚੋਹਲਾ ਸਾਹਿਬ ਦੇ ਜੋਨ ਭੈਲ ਢਾਏਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕਸ਼ਮੀਰ ਸਿੰਘ ਫ਼ੌਜੀ ਨੇ 149 ਵੋਟਾਂ ਦੀ ਲੀਡ ਨਾਲ਼ ਜਿੱਤ ਹਾਸਲ ਕੀਤੀ। ਜਿੱਤ ਤੋਂ ਬਾਅਦ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਜੇਤੂ ਉਮੀਦਵਾਰ ਨੂੰ ਸਨਮਾਨਿਤ ਕੀਤਾ ਗਿਆ।

 

ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਭਰੋਸਾ ਜਤਾਇਆ ਹੈ, ਜੋ ਪਾਰਟੀ ਦੀ ਨੀਤੀਆਂ ਅਤੇ ਲੋਕ-ਹਿਤੈਸ਼ੀ ਸੋਚ ਦੀ ਜਿੱਤ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਸਰਕਾਰ ਬਣਾਏਗਾ।

 

ਬ੍ਰਹਮਪੁਰਾ ਨੇ ਕਸ਼ਮੀਰ ਸਿੰਘ ਫ਼ੌਜੀ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਇਲਾਕੇ ਦੇ ਲੋਕਾਂ ਦੀ ਆਵਾਜ਼ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਦੇ ਸੰਕੇਤ ਇਸ ਮੌਕੇ ਕਾਬਲ ਸਿੰਘ, ਸਤਨਾਮ ਸਿੰਘ ਚੋਹਲਾ ਸਾਹਿਬ,ਸਲੱਖਣ ਸਿੰਘ ਸਰਪੰਚ,ਰਾਜਾ ਸਰਪੰਚ,ਚੰਦ ਸਰਪੰਚ,ਚਰਨਜੀਤ ਸਿੰਘ,ਸੁੱਖਾ ਸਿੰਘ, ਮੋਹਨ ਸਿੰਘ, ਮੁਖਤਾਰ ਸਿੰਘ ਆਦਿ ਹੋਰ ਅਕਾਲੀ ਵਰਕਰ ਅਤੇ ਆਗੂ ਹਾਜ਼ਿਰ ਸਨ।

 

 

 

 

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ